ਹੁਣੇ ਹੁਣੇ ਹੋਈ ਏਸ ਮਹਾਨ ਸ਼ਖਸ਼ੀਅਤ ਦੀ ਮੌ ਤ ਸਾਰੇ ਦੇਸ਼ ਚ ਛਾਇਆ ਸੋਗ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਕੰਗ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਆਪਣੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ। ਉਹ ਅਮਰੀਕਾ ਦੇ ਇਲੀਨੌਏ ਰਾਜ ਦੇ ਕਾਰਬੋਨਡੇਲ ਵਿਚ ਰਹਿ ਰਹੇ ਸਨ | ਉਹਨਾਂ ਦੇ ਜਾਣ ‘ਤੇ ਪੀ.ਏ.ਯੂ. ਦੇ ਸਮੁੱਚੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ| ਡਾ. ਕੰਗ 30 ਅਪ੍ਰੈਲ 2007 ਤੋਂ 30 ਅਪ੍ਰੈਲ 2011 ਤੱਕ ਪੀ.ਏ.ਯੂ. ਦੇ ਵਾਈਸ ਚਾਂਸਲਰ ਵਜੋਂ ਨਿਯੁਕਤ ਰਹੇ| ਡਾ. ਕੰਗ ਦਾ ਜਨਮ 3

ਮਾਰਚ 1948 ਨੂੰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਚ ਹੋਇਆ | 1968 ਵਿਚ ਪੀ.ਏ.ਯੂ. ਤੋਂ ਗ੍ਰੈਜੂਏਸ਼ਨ ਦੀ ਪੜ੍ਹਾਈ ਕਰਨ ਦੇ ਨਾਲ ਡਾ. ਕੰਗ ਖੇਤੀ ਵਿਗਿਆਨ ਖੇਤਰ ਵਿਚ ਦਾਖਲ ਹੋਏ| ਉਹਨਾਂ ਨੇ 1971 ਵਿਚ ਐਡਵਰਡਜ਼ਵਿਲੇ ਦੀ ਸਾਊਦਰਨ ਇਲੀਨੋਏਸ ਯੂਨੀਵਰਸਿਟੀ ਤੋਂ ਪੌਦਾ ਜੈਨੇਟਿਕਸ ਵਿਚ ਮਾਸਟਰਜ਼ ਦੀ ਡਿਗਰੀ ਹਾਸਲ ਕੀਤੀ| ਇਸੇ ਯੂਨੀਵਰਸਿਟੀ ਤੋਂ 1977 ਵਿਚ ਬੌਟਨੀ ਦੀ ਉਚੇਰੀ ਪੜ੍ਹਾਈ ਕੀਤੀ| ਇਸੇ ਸਾਲ ਕੋਲੰਬੀਆ ਦੀ ਮਿਸੌਰੀ ਯੂਨੀਵਰਸਿਟੀ ਤੋਂ ਪੌਦਾ ਵਿਗਿਆਨ ਦੇ ਖੇਤਰ ਵਿਚ ਪੀ ਐੱਚ ਡੀ ਦੀ ਡਿਗਰੀ ਹਾਸਲ ਕੀਤੀ|

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *