ਹੁਣੇ ਹੁਣੇ ਪੰਜਾਬ ਦੇ ਵਿੱਚ ਏਥੇ ਦਿਨ ਦਹਾੜੇ ਚੱਲੀਆਂ ਗੋ ਲੀਆਂ ਤਾਜ਼ਾ ਵੱਡੀ ਖਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ੀਰਾ ’ਚ ਦੋ ਗੱਡੀਆਂ ’ਚ ਸਵਾਰ 8 ਵਿਅਕਤੀਆਂ ਵੱਲੋਂ ਗੱਡੀ ’ਚ ਗੱਡੀ ਮਾਰ ਕੇ ਕੁੱ ਟਮਾਰ ਕਰਨ ਦਾ ਖ਼ਬਰ ਸਾਹਮਣੇ ਆਈ ਹੈ। ਹਾਦਸੇ ਦੌਰਾਨ ਨੌਜਵਾਨ ਨਾਜਾਇਜ਼ ਪਿ ਸਤੌਲਾਂ ਨਾਲ ਫਾਇਰ ਕਰਨ ਦੇ ਦੋਸ਼ ਹੇਠ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਜ਼ੀਰਾ ’ਚ ਦਾਖ਼ਲ ਮੁਦੱਈ ਸੇਵਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਟਿੱਬਾ ਬਸਤੀ ਜ਼ੀਰਾ ਨੇ ਦੋਸ਼ ਲਗਾਉਂਦੇ ਦੱਸਿਆ

ਕਿ ਉਹ ਆਪਣੀ ਇਨੋਵਾ ਗੱਡੀ ’ਤੇ ਆਪਣੇ ਦੋਸਤਾਂ ਨਾਲ ਪੀਰ ਨਿਗਾਹੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਮੱਲੋ ਕੇ ਰੋਡ ਜ਼ੀਰਾ ਸਥਿਤ ਬਲੂ ਡਾਰਟ ਨੇੜੇ ਇਨੋਵਾ ਗੱਡੀ ਅਤੇ ਸਵਿਫ਼ਟ ਕਾਰ ਵਿਚ ਸਵਾਰ ਹੋ ਕੇ ਆਏ ਦੋਸ਼ੀ ਨੰਨੂ, ਗੋਪੀ, ਜੈਮਲ, ਗੁਰਵਿੰਦਰ ਸਿੰਘ, ਵਿਸ਼ਾਲ, ਰਣਜੀਤ ਸਿੰਘ, ਅਰਸ਼ ਅਤੇ ਜੱਸਾ ਨੇ ਮੁਦੱਈ ਦੀ ਗੱਡੀ ’ਚ ਗੱਡੀ ਮਾਰੀ ਤੇ ਮੁਦੱਈ ਨੂੰ ਮਾਰਕੁੱਟ ਕਰਦੇ ਹੋਏ ਨਾਜਾਇਜ਼ ਪਿਸਤੋਲਾਂ ਨਾਲ ਫਾਇਰ ਕੀਤੇ। ਪੁਲਿਸ ਵੱਲੋਂ ਦੋਸ਼ੀਆਂ ਨੂੰ ਗ੍ਰਿ ਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *