ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖਬਰ, ਜਾਣ ਲਉ

Uncategorized

ਵਧਦੀ ਗਰਮੀ ਦੇ ਕਾਰਨ, ਦੇਸ਼ ਦੇ ਕਈ ਰਾਜਾਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਬੱਚਿਆਂ ਦੀ ਸੁਰੱਖਿਆ ਲਈ ਕਈ ਰਾਜਾਂ ਦੀ ਸਰਕਾਰ ਨੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਪੂਰੇ ਮਹੀਨੇ ਲਈ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਅਪਰੈਲ ਤੋਂ ਕੁਝ ਕੁ ਰਾਜ ਦੇ ਸਕੂਲਾਂ ਵਿੱਚ ਟਾਈਮ ਟੇਬਲ ਵੀ ਬਦਲ ਦਿੱਤੇ ਗਏ ਹਨ। ਆਓ ਜਾਣਦੇ ਹਾਂ ਕਿ ਕਿਹੜੇ-ਕਿਹੜੇ ਰਾਜਾਂ ‘ਚ ਗਰਮੀਆਂ ਦੀਆਂ ਛੁੱਟੀਆਂ ਤਹਿਤ ਸਕੂਲਾਂ ‘ਚ ਪੂਰਾ ਮਹੀਨਾ ਛੁੱਟੀਆਂ ਦਿੱਤੀਆਂ ਜਾ ਰਹੀਆਂ ਹਨ।

ਇਨ੍ਹਾਂ ਰਾਜਾਂ ਵਿੱਚ ਸਕੂਲ 1 ਮਹੀਨੇ ਲਈ ਬੰਦ ਰਹਿਣਗੇਤੇਜ਼ ਧੁੱਪ ਅਤੇ ਗਰਮੀ ਕਾਰਨ ਯੂਪੀ, ਬਿਹਾਰ, ਦਿੱਲੀ ਐਨਸੀਆਰ, ਰਾਜਸਥਾਨ, ਝਾਰਖੰਡ, ਛੱਤੀਸਗੜ੍ਹ, ਪੰਜਾਬ, ਹਰਿਆਣਾ ਅਤੇ ਪੱਛਮੀ ਬੰਗਾਲ ਦੇ ਸਕੂਲਾਂ ਵਿੱਚ ਪੂਰੇ 1 ਮਹੀਨੇ ਲਈ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਹਰ ਸਾਲ ਮਈ ਮਹੀਨੇ ਦੇ ਆਸ-ਪਾਸ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਿੱਤੀਆਂ ਜਾਂਦੀਆਂ ਹਨ। ਹਰ ਸਾਲ ਗਰਮੀ ਵਧਦੀ ਹੈ। ਇਸ ਕਾਰਨ ਅਪ੍ਰੈਲ ਦੇ ਮਹੀਨੇ ਤੋਂ ਹੀ ਲੋਕ ਗਰਮੀ ਤੋਂ ਪ੍ਰੇਸ਼ਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਇਹੀ ਕਾਰਨ ਹੈ ਕਿ ਸਕੂਲਾਂ ਵਿੱਚ ਛੁੱਟੀਆਂ ਜਲਦੀ

ਦਿੱਤੀਆਂ ਜਾਂਦੀਆਂ ਹਨ।ਪੰਜਾਬ ਦੀ ਗੱਲ ਕਰੀਏ ਤਾਂ ਇਥੇ ਆਮ ਕਰਕੇ ਮਈ ਦੇ ਅਖੀਰ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਪਿਛਲੇ ਸਾਲ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਸਨ। ਹਾਲਾਂਕਿ ਇਸ ਵਾਰ ਅਪ੍ਰੈਲ ਵਿਚ ਹੀ ਗਰਮੀ ਨੇ ਵੱਟ ਕੱਢ ਦਿੱਤੇ ਹਨ ਅਤੇ ਮਈ ਇਸ ਤੋਂ ਵੀ ਵੱਧ ਤਪਨ ਵਾਲਾ ਹੈ। ਇਸ ਲਈ ਪੰਜਾਬ ਵਿਚ 23 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *