ਹੁਣੇ ਹੁਣੇ ਪੰਜਾਬ ਦੇ ਇਸ ਵੱਡੇ ਲੀਡਰ ਦਾ ਹੋਇਆ ਐ ਕ ਸੀਡੈਂਟ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨਾਲ ਜੁੜੀ ਇੱਕ ਪੋਸਟ ਸੋਸ਼ਲ ਮੀਡਿਆ ‘ਤੇ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਵਿਰਸਾ ਸਿੰਘ ਵਲਟੋਹਾ ਦੀ ਸੜਕ ਹਾਦਸੇ ਵਿੱਚ ਮੌ ਤ ਹੋ ਚੁੱਕੀ ਹੈ। ਪੋਸਟ ‘ਚ ਰੋਜ਼ਾਨਾ ਸਪੋਕਸਮੈਨ ਦਾ ਲੋਗੋ ਲੱਗਿਆ ਹੋਇਆ ਹੈ।ਵਿਸ਼ਵਾਸ ਨਿਊਜ਼ ਦੀ ਜਾਂਚ ਵਿੱਚ ਵਾਇਰਲ ਦਾਅਵਾ ਗਲਤ ਸਾਬਿਤ ਹੋਇਆ। ਵਿਰਸਾ ਸਿੰਘ ਵਲਟੋਹਾ ਦੇ ਨਿਧਨ ਦਾ ਦਾਅਵਾ ਫ਼ਰਜ਼ੀ ਹੈ। ਰੋਜ਼ਾਨਾ ਸਪੋਕਸਮੈਨ ਦੇ ਹਵਾਲੇ ਤੋਂ ਵਾਇਰਲ ਕੀਤੀ ਜਾ ਰਹੀ ਪੋਸਟ ਐਡੀਟੇਡ ਹੈ। ਲੋਕ ਗਲਤ ਪੋਸਟ

ਸਾਂਝਾ ਕਰ ਅਫਵਾਹ ਫੈਲਾ ਰਹੇ ਹਨ।ਕੀ ਹੈ ਵਾਇਰਲ ਪੋਸਟ ਵਿੱਚ ? ਫੇਸਬੁੱਕ ਯੂਜ਼ਰ “ਲਖਵਿੰਦਰ ਸਿੰਘ ਲੱਖੀ” ਨੇ (ਆਰਕਾਇਵ ਲਿੰਕ) 28 ਅਪ੍ਰੈਲ ਨੂੰ ਇਹ ਪੋਸਟ ਸ਼ੇਅਰ ਕੀਤੀ ਹੈ ਅਤੇ ਲਿਖਿਆ ਹੈ, “ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ।” ਪੋਸਟ ਦੇ ਉੱਤੇ ਲਿਖਿਆ ਹੋਇਆ ਹੈ: ਅਕਾਲੀ ਦਲ ਦੇ ਵੱਡੇ ਲੀਡਰ ਨਾਲ ਵਾਪਰਿਆ ਹਾਦਸਾ। ਟਰੱਕ ਨਾਲ ਕਾਰ ਦੀ ਸਾਹਮਣੀ ਤਕੱਰ ਚ ਹੋਈ ਮੌਕੇ ਤੇ ਮੌ ਤ। ਜਲੰਧਰ ਤੋਂ ਵਾਪਿਸ ਆਉਂਦੀਆਂ ਵਾਪਰਿਆ ਹਾਦਸਾ ਕੱਲ ਹੀ ਖਡੂਰ ਸਾਹਿਬ ਤੋਂ MP ਉਮੀਦਵਾਰ ਹੋਣ ਦਾ ਹੋਇਆ ਸੀ ਐਲਾਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *