ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਨੂੰ ਸ਼ਨੀਵਾਰ ਨੂੰ ਫ਼ਿਰੋਜ਼ਪੁਰ ਵਿੱਚ ਲੋਕਾਂ ਨੇ ਕੁੱਟ-ਕੁੱਟ ਕੇ ਮਾ ਰ ਦਿੱਤਾ। ਇਹ ਘਟਨਾ ਮੱਲਾਂਵਾਲ ਖਾਸ ਕਸਬੇ ਦੇ ਪਿੰਡ ਬੰਡਾਲਾ ਦੀ ਹੈ। ਹੁਣ ਇਸ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਕੁਝ ਲੋਕ ਦੋਸ਼ੀ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ।ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਪਹਿਲਾਂ ਕਈ ਲੋਕਾਂ ਨੇ ਦੋਸ਼ੀ ਦੀ ਕੁੱਟਮਾ ਰ ਕੀਤੀ ਅਤੇ ਉਸ ਨੂੰ ਜ਼ਮੀਨ ‘ਤੇ ਸੁੱਟ ਦਿੱਤਾ। ਇਸ ਤੋਂ ਬਾਅਦ ਉਸ ‘ਤੇ ਤਲਵਾਰ ਨਾਲ ਹਮਲਾ ਕੀਤਾ ਗਿਆ। ਇਸ ਕਾਰਨ ਮੁਲਜ਼ਮ ਦੀ  ਹੋ ਗਈ। ਘਟਨਾ ਦੀ ਸੂਚਨਾ

ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਦਾ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।ਪੁਲਸ ਸੂਤਰਾਂ ਮੁਤਾਬਕ ਸ਼ਨੀਵਾਰ ਦੁਪਹਿਰ ਕਰੀਬ 3 ਵਜੇ ਲੋਕਾਂ ਨੂੰ ਪਤਾ ਲੱਗਾ ਕਿ ਪਿੰਡ ਦੇ ਗੁਰਦੁਆਰਾ ਸਾਹਿਬ ‘ਚ ਇਕ ਨੌਜਵਾਨ ਨੇ ਬੇਅਦਬੀ ਕੀਤੀ ਹੈ। ਮੁਲਜ਼ਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅੰਗ ਪਾੜ ਦਿੱਤੇ ਹਨ। ਇਸ ਤੋਂ ਬਾਅਦ ਉੱਥੇ ਭੀੜ ਇਕੱਠੀ ਹੋ ਗਈ। ਭੀੜ ਨੇ ਦੋਸ਼ੀ ਨੌਜਵਾਨ ਨੂੰ ਫੜ ਕੇ ਬੁਰੀ ਤਰ੍ਹਾਂ ਕੁੱਟਿਆ, ਜਿਸ ਕਾਰਨ ਉਸ ਦੀ ਮੌ ਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਬਖਸ਼ੀਸ਼ ਸਿੰਘ ਵਾਸੀ ਟੱਲੀਗੁਲਾਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਮਜ੍ਹਵੀ ਸਿੱਖ ਸੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਨੇ ਅੰਦਰ ਆ ਕੇ ਬੇਅਦਬੀ ਕੀਤੀ। ਇਹ ਦੇਖ ਕੇ ਉਥੇ ਮੌਜੂਦ ਸ਼ਰਧਾਲੂਆਂ ਨੇ ਨੌਜਵਾਨ ਨੂੰ ਫੜ ਲਿਆ। ਉਹ ਉਸ ਨੂੰ ਬਾਹਰ ਲੈ ਗਏ, ਜਿੱਥੇ ਸਾਰਿਆਂ ਨੂੰ ਦੱਸਿਆ ਗਿਆ ਕਿ ਇਸ ਨੌਜਵਾਨ ਨੇ ਬੇਅਦਬੀ ਕੀਤੀ ਹੈ। ਇਸ ਤੋਂ ਬਾਅਦ ਉੱਥੇ ਭੀੜ ਇਕੱਠੀ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *