ਹੁਣੇ ਹੁਣੇ ਪੰਜਾਬ ਚ ਏਥੇ ਵਾਪਰਿਆ ਏਹ ਭਾ ਣਾ ਤਾਜਾ ਵੱਡੀ ਖਬਰ

Uncategorized

ਜਿਲਾ ਕਪੂਰਥਲਾ ਦੇ ਕਸਬਾ  ਭੁਲੱਥ ਦੇ ਪਿੰਡ ਭਦਾਸ ਨੇੜੇ ਬੀਤੇ ਦਿਨ ਨਾੜ ਦੀ ਅੱਗ ਦੀ ਲਪੇਟ ਵਿਚ ਆ ਕੇ ਸੜ ਕੇ ਮਰੇ ਮੋਟਰਸਾਈਕਲ ਸਵਾਰ ਰਾਹਗੀਰ ਦੀ ਮੌ ਤ ਦੇ ਮਾਮਲੇ ਵਿਚ ਬੇਗੋਵਾਲ ਪੁਲਸ ਨੇ ਕੇਸ ਦਰਜ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨ ਰਵਿੰਦਰਜੀਤ ਸਿੰਘ ਉਰਫ਼ ਗੋਰੀ ਪੁੱਤਰ ਬਲਵਿੰਦਰਜੀਤ ਸਿੰਘ ਵਾਸੀ ਵਾਰਡ ਨੰਬਰ 3 ਬੇਗੋਵਾਲ ਜੋ ਸਿਵਲ ਹਸਪਤਾਲ ਭੁਲੱਥ ਵਿਖੇ ਦਾਖ਼ਲ ਪਿਤਾ ਕੋਲੋਂ ਬੇਗੋਵਾਲ ਨੂੰ ਜਦੋਂ ਘਰ ਵਾਪਸ ਜਾ ਰਿਹਾ ਸੀ ਤਾਂ ਉਸ ਵੇਲੇ ਇਹ ਦਰਦਨਾਕ ਘਟਨਾ ਵਾਪਰੀ।

ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਬੇਗੋਵਾਲ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਨੌਜਵਾਨ ਦੀ ਭੈਣ ਰਾਜਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਰਾਮਗੜ੍ਹ ਥਾਣਾ ਭੁਲੱਥ ਨੇ ਦੱਸਿਆ ਕਿ ਉਸ ਦਾ ਪਿਤਾ ਬਲਵਿੰਦਰਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਵਾਰਡ ਨੰਬਰ 3 ਬੇਗੋਵਾਲ ਜੋ ਸਿਵਲ ਹਸਪਤਾਲ ਭੁਲੱਥ ਵਿਖੇ ਦਾਖ਼ਲ ਹੈ। ਉਹ ਅਤੇ ਉਸ ਦਾ ਭਰਾ ਰਵਿੰਦਰਜੀਤ ਸਿੰਘ ਉਰਫ਼ ਗੋਰੀ ਵਾਸੀ ਵਾਰਡ ਨੰਬਰ 3 ਬੇਗੋਵਾਲ, ਉਮਰ ਕਰੀਬ 25 ਸਾਲ ਆਪਣੇ ਪਿਤਾ ਦੀ ਦੇਖ ਰੇਖ ਲਈ ਸਿਵਲ ਹਸਪਤਾਲ ਭੁਲੱਥ ਰਹਿੰਦੇ ਸੀ। ਬੀਤੇ ਦਿਨ ਜਦੋਂ ਉਹ

ਸਿਵਲ ਹਸਪਤਾਲ ਗਈ ਤਾਂ ਉਸ ਨੇ ਆਪਣੇ ਭਰਾ ਰਵਿੰਦਰਜੀਤ ਸਿੰਘ ਉਰਫ਼ ਗੋਰੀ ਨੂੰ ਕਿਹਾ ਕਿ ਉਹ ਡੈਡੀ ਕੋਲ ਰਹਿੰਦੀ ਹਾਂ ਅਤੇ ਤੂੰ ਘਰ ਚਲਿਆ ਜਾ ਤਾਂ ਦੁਪਹਿਰ ਦੇ ਕਰੀਬ 12.45 ਵਜੇ ਉਸ ਦਾ ਭਰਾ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਿਵਲ ਹਸਪਤਾਲ ਭੁਲੱਥ ਤੋਂ ਘਰ ਬੇਗੋਵਾਲ ਨੂੰ ਜਾ ਰਿਹਾ ਸੀ, ਪਿੰਡ ਭਦਾਸ ਤੋਂ ਪਿੱਛੇ ਸੜਕ ਕਿਨਾਰੇ ਖੇਤਾ ਵਿੱਚ ਕਣਕ ਦੇ ਨਾੜ ਨੂੰ ਅੱਗ ਲੱਗ ਹੋਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ  ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ
ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *