ਹੁਣੇ ਹੁਣੇ ਇੱਥੇ ਲੱਗੀ ਬਹੁਤ ਜਿਆਦਾ ਭਿਆਨਕ ਅੱਗ ਵੱਡੀ ਤਾਜਾ ਖ਼ਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਸੁਲਤਾਨਪੁਰ ਲੋਧੀ ਸ਼ਹਿਰ ਦੀ ਪਾਸ਼ ਕਲੋਨੀ ਅਰਬਨ ਸਟੇਟ ਵਿੱਚ ਖੜੀਆਂ ਦੋ ਗੱਡੀਆਂ ਨੂੰ ਅਚਾਨਕ ਅੱਗ ਲੱਗ ਗਈ। ਵੇਖਦੇਆਂ ਵੀ ਵੇਖਦੇਆਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਹ ਹਾਦਸਾ ਲੋਕਾਂ ਦੇ ਘਰਾਂ ਤੋਂ ਮਹਿਜ 20 ਫੁੱਟ ਦੂਰੀ ਤੇ ਵਾਪਰਿਆ, ਨਹੀਂ ਤਾਂ ਹੋਰ ਵੀ ਨੁਕਸਾਨ ਹੋ ਸਕਦਾ ਸੀ। ਅੱਗ ਲੱਗਣ ਤੋਂ ਬਾਅਦ ਮਿੰਟਾਂ ਚ ਭਾਂਬੜ ਮੱਚ ਗਏ ਅਤੇ ਅਫਰਾ ਤਫਰੀ ਦਾ ਮਾਹੌਲ ਬਣ ਗਿਆ।

ਕੁਝ ਹੀ ਸਮੇਂ ਅੰਦਰ ਦੋਵੇਂ ਗੱਡੀਆਂ ਸੜ ਕੇ ਸਵਾਹ ਹੋ ਗਈਆਂ। ਹਾਲਾਂਕਿ ਫਾਇਰ ਬ੍ਰਿਗੇਡ ਦੀ ਮਦਦ ਦੇ ਨਾਲ ਇਹਨਾਂ ਗੱਡੀਆਂ ਨੂੰ ਲੱਗੀ ਅੱਗ ਤੇ ਕਾਬੂ ਪਾਇਆ ਗਿਆ। ਸੂਤਰਾਂ ਅਨੁਸਾਰ ਇਹ ਗੱਡੀਆਂ ਐਕਸੀਡੈਂਟਲ ਦੱਸੀਆਂ ਜਾ ਰਹੀਆਂ ਨੇ, ਇਹਨਾਂ ਵਿੱਚੋਂ ਇੱਕ ਗੱਡੀ ਸਵਿਫਟ ਦੱਸੀ ਜਾ ਰਹੀ ਹੈ ਅਤੇ ਦੂਸਰੀ ਗੱਡੀ ਸੈਂਟਰੋ ਦੱਸੀ ਜਾ ਰਹੀ ਹੈ। ਦੋਵੇਂ ਗੱਡੀਆਂ ਪੂਰੀ ਤਰ੍ਹਾਂ ਦੇ ਨਾਲ ਸੜਕੇ ਸਵਾਹ ਹੋ ਚੁੱਕੀਆਂ ਨੇ ਲਿਹਾਜ਼ਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *