ਮੋਬਾਇਲ ਫੋਨ ਵਰਤਣ ਵਾਲਿਆਂ ਲਈ ਆਈ ਮਾੜੀ ਖਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪਰ ਤੁਸੀਂ ਇਹ ਕਿਵੇਂ ਪਤਾ ਲਗਾ ਸਕਦੇ ਹੋ ਕਿ ਤੁਹਾਡਾ ਫ਼ੋਨ ਹੈਕ ਹੋ ਗਿਆ ਹੈ? ਅੱਜ ਅਸੀਂ ਤੁਹਾਨੂੰ ਅਜਿਹੇ ਟਿਪਸ ਦੱਸਾਂਗੇ, ਜਿਸ ਨਾਲ ਤੁਸੀਂ ਪਤਾ ਲਗਾ ਸਕਦੇ ਹੋ ਕਿ ਤੁਹਾਡਾ ਫ਼ੋਨ ਹੈਕ ਹੋ ਗਿਆ ਹੈ ਜਾਂ ਨਹੀਂ। ਜੇਕਰ ਤੁਹਾਡਾ ਫ਼ੋਨ ਜਲਦੀ ਡਿਸਚਾਰਜ ਹੋ ਰਿਹਾ ਹੈ ਤਾਂ ਸੰਭਵ ਹੈ ਕਿ ਤੁਹਾਡਾ ਫ਼ੋਨ ਹੈਕ ਹੋ ਗਿਆ ਹੋਵੇ, ਕਿਉਂਕਿ ਕਈ ਵਾਰ ਬੈਕਗ੍ਰਾਊਂਡ ‘ਚ ਚੱਲ ਰਹੀਆਂ ਜਾਸੂਸੀ ਐਪਸ ਕਾਰਨ ਫ਼ੋਨ ਦੀ ਬੈਟਰੀ ਜਲਦੀ ਡਿਸਚਾਰਜ ਹੋ ਜਾਂਦੀ ਹੈ। ਅਜਿਹੇ ਵਿੱਚ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ।

ਇਹ ਧਿਆਨ ਵਿੱਚ ਰੱਖਣਾ ਜ਼ਰੂਰੀ ਹੈ ਕਿ ਤੁਹਾਡੇ ਫੋਨ ਵਿੱਚ ਕੋਈ ਵੀ ਐਪ ਨਹੀਂ ਹੋਣੀ ਚਾਹੀਦੀ, ਜਿਸ ਦੀ ਤੁਸੀਂ ਵਰਤੋਂ ਨਾ ਕਰਦੇ ਹੋ। ਕਈ ਵਾਰ ਕੋਈ ਐਪ ਤੁਹਾਡੀ ਇਜਾਜ਼ਤ ਤੋਂ ਬਿਨਾਂ ਇੰਸਟਾਲ ਹੋ ਜਾਂਦੀ ਹੈ, ਅਜਿਹੇ ‘ਚ ਉਸ ਨੂੰ ਹਟਾਉਣਾ ਬਹੁਤ ਜ਼ਰੂਰੀ ਹੁੰਦਾ ਹੈ। ਇਹ ਫੋਨ ਹੈਕਿੰਗ ਦਾ ਕਾਰਨ ਬਣ ਸਕਦਾ ਹੈ। ਇਹਨਾਂ ਅਣਜਾਣ ਐਪਸ ਵਿੱਚ ਜਾਸੂਸੀ ਸਾਫਟਵੇਅਰ ਲੁਕੇ ਹੋ ਸਕਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *