ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਮਾਣਾ ਵਿਖੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਪੀਆਰਟੀਸੀ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਪੀਆਰਟੀਸੀ ਦੇ ਅੱਧਾ ਦਰਜਨ ਤੋਂ ਵੱਧ ਸਵਾਰੀਆਂ ਜ਼ਖਮੀ ਹੋ ਗਈਆਂ ਹਨ ਤੇ ਡਰਾਈਵਰ ਦੀਆਂ ਲੱਤਾਂ ਟੁੱਟ ਗਈਆਂ ਹਨ। ਜਖਮੀਆਂ ਨੂੰ ਸਮਾਣਾ ਸਰਕਾਰੀ ਹਸਪਤਾਲ ਚ ਇਲਾਜ ਲਈ ਦਾਖਿਲ ਕਰਾਇਆ ਗਿਆ। ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾ ਰਹੀ ਸੀ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਪੀਆਰਟੀਸੀ ਬੱਸ ਸੰਗਰੂਰ ਤੋਂ ਕੈਥਲ ਜਾਰੀ ਸੀ ਸਮਾਣਾ 7 ਵਜੇ ਬਸ ਸਟੈਂਡ ਤੋਂ ਚੱਲੀ।ਉਸ ਤੇ ਬਾਅਦ ਪਿੰਡ ਬਦਨਪੁਰ ਦੇ

ਨੇੜੇ ਪਹੁੰਚਣ ਤੇ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਟੱਕਰ ਮਾਰੀ ਜਿਸ ਦੇ ਵਿੱਚ ਟੱਕਰ ਇਨੀ ਜ਼ਬਰਦਸਤੀ ਕਿ ਬਸ ਵਿਚ ਸਵਾਰ ਸਵਾਰੀਆਂ ਗੰਭੀਰ ਜ਼ਖਮੀ ਹੋਈਆਂ ਉਹਨਾਂ ਨੂੰ 108 ਐਂਬੂਲੈਂਸ ਰਾਹੀਂ ਸਮਾਣਾ ਸਰਕਾਰੀ ਹਸਪਤਾਲ ਇਲਾਜ ਲਈ ਦਾਖਲ ਕਰਾਇਆ ਗਿਆ। ਸਦਰ ਪੁਲਿਸ ਸਮਾਣਾ ਵੀ ਮੌਕੇ ਤੇ ਪਹੁੰਚ ਗਈ ਹੈ।ਲੋਕਾਂ ਨੇ ਮੰਗ ਕੀਤੀ ਹੈ ਕਿ ਸਮਾਣਾ ਤੋਂ ਜਿਹੜੀ ਸੜਕ ਹੈ ਰਾਮਨਗਰ ਤੱਕ ਚੌੜੀ ਕੀਤੀ ਜਾਵੇ। ਕਰੀਬ ਛੇ ਟਿੱਪਰ ਅਤੇ ਟਰਾਲੇ ਰੋਜ਼ਾਨਾ ਸੜਕ ਤੋਂ ਲੰਘਦੇ ਹਨ ਜਿਸ ਦੇ ਕਾਰਨ ਹਾਦਸੇ ਹੋ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *