ਹੁਣੇ ਹੁਣੇ ਪੂਰੇ ਪੰਜਾਬ ਚ ਸਖ਼ਤ ਹੁਕਮ ਹੋਏ ਜਾਰੀ

Uncategorized

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਜਿਹੜੇ ਕਿ  30 ਜੂਨ, 2024 ਤੱਕ ਲਾਗੂ ਰਹਿਣਗੇ।ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ

ਇਨ੍ਹਾਂ ਪਾਬੰਦੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ  ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜ਼ਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ, ਚੌਂਕ ਤੱਕ) ਭਾਰੀ ਵਾਹਨਾਂ ਦੀ ਐਂਟਰੀ  ਸਵੇਰੇ 8 ਵਜੇ ਤੋਂ ਸ਼ਾਮੀ 8 ਵਜੇ ਤੱਕ ਚਾਲੂ ਰੱਖਣ ਨਾਲ ਜਿੱਥੇ ਆਮ ਪਬਲਿਕ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਉਥੇ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਦੀ ਮਨਸ਼ਾ ਕਰਕੇ ਤਕਰਾਰਬਾਜ਼ੀ ਦੀ ਸਥਿਤੀ ਵੀ ਬਣਨ ਦਾ ਖਦਸ਼ਾ ਰਹਿੰਦਾ ਹੈ। ਇਸ ਲਈ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ

ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰ. 9 ਰਾਹੀਂ ਦੇਵ ਹੋਟਲ ਚੌਂਕ ਜਾਇਆ ਕਰਨਗੇ।ਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ‘ਤੇ ਪਾਬੰਦੀਮੋਗਾ ਸ਼ਹਿਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਣ ਕਈ ਮੌਤਾਂ ਵੀ ਹੋਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *