ਮਹਿੰਗਾਈ ਦੀ ਮਾਰ, ਪੈਟ੍ਰੋਲ ਪੰਪ ਅੱਗੇ ਲੱਗੀਆਂ ਲਾਈਨਾਂ

Uncategorized

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਰੂਸ ਅਤੇ ਯੂਕਰੇਨ ਦੇ ਵਿਚਕਾਰ ਇਕ ਭਿਆਨਕ ਜੰਗ ਚੱਲ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੂਸ ਵੱਲੋਂ ਯੂਕਰੇਨ ਦੇ ਉੱਪਰ ਬਹੁਤ ਸਾਰੇ ਹਮਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਹਮਲਿਆਂ ਵਿੱਚ ਬਹੁਤ ਸਾਰੇ ਲੋਕ ਮਾਰੇ ਵੀ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਵੀ ਹੋਏ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਜੰਗ ਦਾ ਅਸਰ ਹੁਣ ਬਾਕੀ ਸਾਰੇ ਦੇਸ਼ਾਂ ਉਪਰ ਵੀ ਦੇਖਣ ਨੂੰ ਮਿਲ ਰਿਹਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਭਾਰਤ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿਉਂਕਿ ਚੋਣਾਂ ਉਹ ਵੀ ਭਾਰਤ ਵਿੱਚ ਹੋ ਚੁੱਕੀਆਂ ਹਨ ਅਤੇ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਵਿੱਚ ਚੋਣਾਂ ਤੋਂ ਬਾਅਦ ਮਹਿੰਗਾਈ ਵਧਣ ਜਾ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੈਟਰੋਲ

ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਇਨ੍ਹਾਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਵੱਡੀ ਬੜੋਤਰੀ ਆ ਰਹੀ ਹੈ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਇਸਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਵੀ ਆਉਣ ਵਾਲੇ ਸਮੇਂ ਦੇ ਵਿਚ ਵਾਧਾ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਭੋਜਨ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵੱਲੋਂ ਹੀ ਸਾਰਾ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਕੋਰੋਨਾ ਕਾਲ ਦੇ ਚੱਲਦਿਆਂ ਉਨ੍ਹਾਂ ਦਾ ਜੀਵਨ ਪਹਿਲਾਂ ਹੀ ਬਹੁਤ ਸਾਰਾ ਦੁੱਖ

ਭਰਿਆ ਹੈ ਕਿਉਂਕਿ ਉਨ੍ਹਾਂ ਦਾ ਕੰਮ ਕਾਰ ਪਹਿਲਾਂ ਹੀ ਜਾਇਜ਼ ਤਰੀਕੇ ਨਾਲ ਨਹੀਂ ਚੱਲਿਆ ਜਿਸ ਦੇ ਕਾਨੂੰਨਾਂ ਨੂੰ ਪਹਿਲਾਂ ਹੀ ਆਰਥਿਕ ਮੰਦੀ ਦੇ ਨਾਲ ਦਾ ਝੱਲਣਾ ਪੈ ਰਿਹਾ ਹੈ ਪਰ ਹੁਣ ਸਰਕਾਰਾਂ ਵੱਲੋਂ ਮਹਿੰਗਾਈ ਵਧਾਈ ਜਾ ਰਹੀ ਹੈ ਜਿਸਦੇ ਨਾਲ ਉਨ੍ਹਾਂ ਨੂੰ ਹੋਰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂਦੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *