ਹੁਣੇ ਪੰਜਾਬ ਚ ਸਵਾਰੀਆਂ ਨਾਲ ਭਰੀ ਬੱਸ ਦਾ ਹੋਇਆ ਐ ਕ ਸੀਡੈਂਟ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਕਸਬਾ ਬੱਧਨੀ ਕਲਾਂ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਨੇ ਇੱਕ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਹੈ। ਜਿਸ ‘ਚ ਈ-ਰਿਕਸ਼ਾ ਚਾਲਕ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਪੁਲੀਸ ਨੇ ਲਾ ਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਹ ਹਾਦਸਾ ਐਤਵਾਰ ਰਾਤ ਨੂੰ ਵਾਪਰਿਆ। ਮ੍ਰਿਤਕ ਦੀ ਪਛਾਣ ਸੁਖਜਿੰਦਰ ਸਿੰਘ ਵਜੋਂ ਹੋਈ ਹੈ।ਜਾਂਚ ਅਧਿਕਾਰੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਕਸਬਾ ਬੱਧਨੀ ਕਲਾਂ ਦੇ ਬੱਸ ਸਟੈਂਡ ਨੇੜੇ ਗੋਬਿੰਦ ਮੋਟਰ ਕੰਪਨੀ ਦੀ ਤੇਜ਼

ਰਫ਼ਤਾਰ ਬੱਸ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਸੁਖਜਿੰਦਰ ਸਿੰਘ ਦੀ ਮੌ ਤ ਹੋ ਗਈ। ਮੌਕੇ ‘ਤੇ ਪੁੱਜੀ ਪੁਲਸ ਨੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਚ ਰਖਵਾ ਦਿੱਤਾ ਹੈ।ਲੋਕਾਂ ਨੇ ਬੱਸ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ ਹੈ। ਬੱਸ ਡਰਾਈਵਰ ਦੀ ਪਛਾਣ ਇੰਦਰਪਾਲ ਵਜੋਂ ਹੋਈ ਹੈ। ਡਰਾਈਵਰ ਸੰਗਰੂਰ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਦੇ ਬਿਆਨਾਂ ’ਤੇ ਡਰਾਈਵਰ ਖ਼ਿਲਾਫ਼ ਥਾਣਾ ਬੱਧਨੀ ਕਲਾਂ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ
ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *