ਪੰਜਾਬ ਚ ਭਾਰੀ ਮੀਂਹ ਨੇ ਇਥੇ ਮਚਾਇਆ ਕਹਿਰ ਵੱਡੀ ਤਾਜਾ ਖ਼ਬਰ

Uncategorized

ਗਰਮੀ ਦੇ ਮੌਸਮ ਵਿਚ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਗਰਮੀਆਂ ਦੇ ਮੌਸਮ ਵਿਚ ਲੋਕਾਂ ਨੂੰ ਕੰਮ ਤੇ ਆਉਣ ਜਾਣ ਵਿਚ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਥਾਵਾਂ ‘ਤੇ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਇਲਾਕਿਆਂ ‘ਚ ਨੁਕਸਾਨ ਹੋਣ ਦੀ ਵੀ ਖ਼ਬਰ ਹੈ।

ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ਤੇ ਆਉਣ ਵਾਲੇ ਦਿਨਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਤਾਂ ਜੋ ਲੋਕ ਮੌਸਮ ਦੇ ਹਿਸਾਬ ਨਾਲ ਆਪਣਾ ਕੰਮ ਕਰ ਸਕਣ। ਹੁਣ ਭਾਰੀ ਮੀਂਹ ਨੇ ਪੰਜਾਬ ‘ਚ ਤਬਾਹੀ ਮਚਾਈ ਹੋਈ ਹੈ ਤੇ ਇਸ ਤਬਾਹੀ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਹਾਨਗਰ ਦੇ ਕੁਝ ਇਲਾਕਿਆਂ ‘ਚ ਮੀਂਹ ਨਾ ਪੈਣ ਕਾਰਨ ਲੋਕਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ।

ਭਾਰੀ ਮੀਂਹ ਕਾਰਨ ਤਾਜਪੁਰ ਰੋਡ ‘ਤੇ ਇਕ ਪਸ਼ੂਆਂ ਦੀ ਡੇਅਰੀ ਦੇ ਢਹਿ ਜਾਣ ਨਾਲ ਘੱਟੋ ਘੱਟ 12 ਜਾਨਵਰਾਂ ਦੀ ਮੌ ਤ ਹੋ ਗਈ। ਇਨ੍ਹਾਂ ਜਾਨਵਰਾਂ ਦੀ ਮੌ ਤ ਕਾਰਨ ਪਰਿਵਾਰ ਸਦਮੇ ‘ਚ ਹੈ, ਜਦਕਿ ਜਦੋਂ ਇਸ ਹਾਦਸੇ ‘ਚ ਜ਼ੋਰਦਾਰ ਧਮਾ ਕਾ ਹੋਇਆ ਤਾਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਮਜ਼ਦੂਰਾਂ ਨੂੰ ਬਚਾ ਲਿਆ ਗਿਆ। ਕਿਉਂਕਿ ਡੇਅਰੀ ਤੋਂ ਕੰਮ ਕਰਨ ਵਾਲੇ ਕੁਝ ਕਰਮਚਾਰੀ ਡੇਅਰੀ ਵਿੱਚ ਰਹਿੰਦੇ ਸਨ।ਘਟਨਾ ਦੀ ਸੂਚਨਾ ਮਿਲਦੇ ਹੀ ਤੁਰੰਤ ਕਰੇਨ ਮੰਗਵਾ ਕੇ ਮਲਬਾ ਹਟਾ ਕੇ ਜਾਨਵਰਾਂ ਤੇ ਲਾ ਸ਼ਾਂ ਨੂੰ ਬਾਹਰ ਕੱਢਿਆ ਗਿਆ। ਡੇਅਰੀ ਦੇ ਮਾਲਕ ਹਨੀ ਨੇ ਦੱਸਿਆ ਕਿ ਇਹ ਹਾਦਸਾ ਮੀਂਹ ਕਾਰਨ ਵਾਪਰਿਆ ਹੈ। ਧਮਾ ਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਨਾਲ ਲੋਕ ਡਰ ਗਏ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

Leave a Reply

Your email address will not be published. Required fields are marked *