ਇਸ ਮਸ਼ਹੂਰ ਪੰਜਾਬੀ ਗਾਇਕ ਦੀ ਐਕ ਸੀ ਡੈਂਟ ਚ ਹੋਈ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌ ਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਮੌ ਤ ਦੇ ਕਾਰਨਾਂ ਸਬੰਧੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ।

PFTAA ਨੇ ਰਣਦੀਪ ਭੰਗੂ ਬਾਰੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ – ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝਾ ਕਰਕੇ ਲਿਖਿਆ ਕਿ ਅਲਵਿਦਾ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ।ਰਣਦੀਪ ਭੰਗੂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਫਿਲਮ ਇੰਡਸਟਰੀ ਦੇ ਜ਼ਿਆਦਾਤਰ ਵੱਡੇ ਚਿਹਰਿਆਂ ਨਾਲ ਕੰਮ ਕੀਤਾ ਹੈ। ਉਹ 2019 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਦੂਰਬੀਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਸਰਕਾਰ ਵਿੱਚ ਵੀ ਕੰਮ ਕਰ ਚੁੱਕੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *