ਵਿਦੇਸ ਗਈ ਪਤਨੀ ਨੇ ਪਤੀ ਨਾਲ ਕਰ ਦਿੱਤਾ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਨਦੀ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਨਾਲ ਅਜਿਹੇ ਧੋਖੇ ਹੁੰਦੇ ਹਨ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀ ਹੁੰਦਾ ਪਹਿਲਾਂ ਵੀ ਅਜਿਹੇ ਮਾਮਲੇ ਬਹੁਤ ਜ਼ਿਆਦਾ ਸਾਹਮਣੇ ਆਏ ਜਿਨ੍ਹਾਂ ਵਿੱਚ ਦੇਖਿਆ ਜਾਂਦਾ ਹੈ ਕਿ ਲੜਕੀਆਂ ਲੜਕਿਆਂ ਦੇ ਪੈਸੇ ਲਵਾ ਕੇ ਵਿਦੇਸ਼ ਚਲੀਆਂ ਜਾਂਦੀਆਂ ਹਨ ਅਤੇ ਬਾਅਦ ਵਿਚ ਉਨ੍ਹਾਂ ਨੂੰ ਬੁਲਾਉਣ ਤੋਂ ਇਨਕਾਰ ਕਰ ਦਿੰਦੀਆਂ ਹਨ ਇਸਦੇ ਨਾਲ ਹੀ ਲਿਖੇ ਇੱਕ ਵੱਡੀ ਖ਼ਬਰ ਧਨੌਲਾ ਤੋਂ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿੱਕ ਗਗਨਦੀਪ ਗੋਇਲ ਨਾਮ ਦੇ ਮੁੰਡੇ ਦਾ ਵਿਆਹ ਬਰਨਾਲਾ ਦੀ ਰਹਿਣ ਵਾਲੀ ਪੱਲਵੀ ਦੇ ਨਾਲ ਹੋਇਆ ਸੀ ਇਸ ਤੋਂ

ਵੱਧ ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦੇ ਆਈਲਟਸ ਦੇ ਵਿੱਚੋਂ ਛੇ ਬੈਂਡ ਆਏ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰਾ ਖਰਚਾ ਗਗਨਦੀਪ ਦੇ ਪਰਿਵਾਰ ਵੱਲੋਂ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਤਾਂ ਇਸ ਲੜਕੀ ਦਾ ਵਤੀਰਾ ਗਗਨਦੀਪ ਦੇ ਪਰਿਵਾਰ ਨਾਲ ਬਹੁਤ ਵਧੀਆ ਰਿਹਾ ਪਰ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਕੈਨੇਡਾ ਚਲੀ ਗਈ ਤਾਂ ਇਸ ਤੋਂ ਬਾਅਦ ਇਸ ਦੇ ਵੱਲੋਂ ਗਗਨਦੀਪ ਦੇ ਨਾਲ ਅਤੇ ਉਸਦੇ ਪਰਿਵਾਰ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ

ਗਗਨਦੀਪ ਦੇ ਵਲੋਂ ਇਨਸਾਫ ਦੀ ਮੰਗ ਕੀਤੀ ਅਤੇ ਉਸ ਦਾ ਕਹਿਣਾ ਹੈ ਕਿ ਉਸ ਦੇ ਨਾਲ ਧੋਖਾ ਹੋਇਆ ਅਤੇ ਉਸ ਦੀ ਪਤਨੀ ਦੇ ਭਾਰਤ ਵੱਲੋਂ ਉਸ ਨੂੰ ਧੋਖਾ ਦਿੱਤਾ ਗਿਆ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿਉਂਕਿ ਇਸ ਦਾ ਕਹਿਣਾ ਹੈ ਕਿ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਇਸ ਲੜਕੀ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *