ਵੇਖੋ ਕਿਵੇਂ ਨਿਕਲੇ ਕੰਧਾਂ ਦੇ ਵਿੱਚੋਂ ਪੈਸਿਆਂ ਦੇ ਬੰਡਲ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕਾਂ ਦੀ ਇਨਕਮ ਦੇ ਉਤੇ ਟੈਕਸ ਲਗਦਾ ਹੈ ਪਰ ਕੁਝ ਲੋਕਾਂ ਦੇ ਵੱਲੋਂ ਟੈਕਸ ਤੋਂ ਬਚਾਅ ਦੇ ਲਈ ਕੁਝ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਰੱਖ ਦਿੰਦੇ ਹਨ ਪਰ ਕਈ ਵਾਰ ਇਨਕਮ ਟੈਕਸ ਵਿਭਾਗ ਨੂੰ ਕੋਈ ਸੂਚਨਾ ਮਿਲਦੀ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਕੁਝ ਲੋਕਾਂ ਦੇ ਘਰਾਂ ਦੇ ਵਿੱਚ ਰੇਡ ਦੀ ਕੀਤੀ ਜਾਂਦੀ ਹੈ ਅਤੇ ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਕਾਰੋਬਾਰੀ ਦੇ ਘਰ ਦੇ ਵਿੱਚ ਇਨਕਮ ਟੈਕਸ ਵਿਭਾਗ ਦੇ ਵੱਲੋਂ ਰੇਡ ਕੀਤੀ ਗਈ ਤਾਂ ਇੱ

ਥੇ ਜੋ ਕੁਝ ਵੀ ਉਨ੍ਹਾਂ ਨੇ ਵੇਖਿਆ ਉਸ ਨੂੰ ਵੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ ਦੱਸਿਆ ਜਾ ਰਿਹਾ ਹੈ ਕਿ ਇੱਥੇ ਜਦੋਂ ਉਨ੍ਹਾਂ ਨੇ ਫਰਸ਼ ਦੀਆਂ ਟਾਈਲਾਂ ਚੁੱਕੀਆਂ ਤਾਂ ਉਸ ਤੋਂ ਬਾਅਦ ਇੱਥੇ ਚਿੱਟੇ ਕੱਪੜੇ ਤੇ ਵਿਚ ਚਾਂਦੀ ਲਪੇਟੀ ਹੋਈ ਮਿਲੀ ਇਸ ਤੋਂ ਇਲਾਵਾ ਇੱਥੇ ਬਹੁਤ ਸਾਰੀਆਂ ਗੁੱਟੀਆਂ ਕੰਧਾਂ ਦੇ ਵਿਚ ਜੜ੍ਹੀਆਂ ਪਈਆਂ ਸੀ ਜਿਸ ਨੂੰ ਵੇਖ ਕੇ ਸਾਰੇ ਹੈਰਾਨ ਰਹਿ ਗਏ ਹਨ ਸੋ ਹੁਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਦੇ ਖਿਲਾਫ ਸਖਤ

ਕਾਰਵਾਈ ਕੀਤੀ ਜਾਵੇਗੀ ਸੋ ਵੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਹਨ ਕੁਝ ਲੋਕਾਂ ਦੇ ਵੱਲੋਂ ਟੈਕਸ ਤੋਂ ਬਚਾਅ ਦੇ ਲਈ ਇਸ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾਂਦੇ ਹਨ ਤਾਂ ਜੋ ਉਨ੍ਹਾਂ ਦੇ ਜੋ ਪੈਸੇ ਹਨ ਉਹ ਸੁਰੱਖਿਅਤ ਰਹਿ ਸਕਣ ਇਸ ਦੇ ਉਲਟ ਦੂਸਰੇ ਪਾਸੇ ਇਨਕਮ ਟੈਕਸ ਵਿਭਾਗ ਉਨ੍ਹਾਂ ਵੱਲੋਂ ਅਕਸਰ ਹੀ ਅਜਿਹੇ ਲੋਕਾਂ ਨੂੰ ਸ਼ਿਕੰਜੇ ਦੇ ਵਿੱਚ ਲਿਆ ਜਾਂਦਾ ਹੈ ਜਿਨ੍ਹਾਂ ਦੇ ਵੱਲੋਂ ਇਸ ਤਰ੍ਹਾਂ ਦੇ ਘਟੀਆ ਕੰਮ ਕੀਤੇ ਜਾਂਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *