ਹੁਣੇ ਹੁਣੇ ਹੋਈ ਏਸ ਮਹਾਨ ਸ਼ਖਸ਼ੀਅਤ ਦੀ ਮੌ ਤ ਸਾਰੇ ਦੇਸ਼ ਚ ਛਾਇਆ ਸੋਗ

Uncategorized

ਪੰਜਾਬੀ ਸੰਗੀਤ ਜਗਤ ਤੋਂ ਦੁੱਖਦਾਈ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬੀ ਗਾਇਕ ਦਲਵੀਰ ਸ਼ੋਂਕੀ ਦੀ ਸੜਕ ਹਾਦਸੇ ਵਿੱਚ ਮੌ ਤ ਹੋ ਗਈ ਹੈ। ਗਾਇਕ ਦਲਵੀਰ ਸ਼ੌਂਕੀ ਦੀ ਕਾਰ ਕਿਸ਼ਨਗੜ੍ਹ-ਕਰਤਾਰਪੁਰ ਲਿੰਕ ਰੋਡ ‘ਤੇ ਅੱਡਾ ਨੌਗਜਾ ਨੇੜੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌ ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਭੁਲੱਥ ਨੇੜੇ ਇੱਕ ਪ੍ਰੋਗਰਾਮ ਤੋਂ ਆਪਣੀ ਕਾਰ ਵਿੱਚ ਪਿੰਡ ਵਾਪਸ ਪਰਤ ਰਹੇ ਸਨ, ਇਸ ਦੌਰਾਨ ਇਹ ਹਾਦਸਾ ਵਾਪਰ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਦੱਸਿਆ ਕਿ ਹਲਕਾ ਬੇਗੋਵਾਲ ਦੇ ਪਿੰਡ ਅਕਬਰਪੁਰ ‘ਚ ਇਕ ਸੱਭਿਆਚਾਰਕ ਪ੍ਰੋਗਰਾਮ ਸੀ ਜਿਸ ਵਿਚ ਸ਼ੌਂਕੀ ਨੇ ਉਹਨਾਂ ਦੇ ਨਾਲ ਸ਼ਿਰਕਤ ਕੀਤੀ। ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਤੜਕਸਾਰ ਜਦੋਂ ਆਪਣੇ ਪਿੰਡ ਨੌਗੱਜਾ ਕਲੋਨੀ ਵਿਖੇ ਆ ਰਿਹਾ ਸੀ ਤਾਂ ਰਸਤੇ ‘ਚ ਉਸ ਦੀ ਕਾਰ ਬੇਕਾਬੂ ਹੋ ਕੇ ਇਕ ਦਰੱਖ਼ਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸ਼ੌਂਕੀ ਦੀ ਮੌਕੇ ‘ਤੇ ਹੀ ਮੌ ਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਚੌਕੀ ਕਿਸ਼ਨਗੜ੍ਹ ਦੇ ਮੁਲਾਜ਼ਮਾਂ ਵੱਲੋਂ ਲਾਸ਼ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਬੀਐਨਐਸਐਸ ਤਹਿਤ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਲਈ ਜਲੰਧਰ ਦੇ ਸਿਵਿਲ ਹਸਪਤਾਲ ਵਿਖੇ ਭੇਜ ਦਿੱਤੀ ਗਈ। ਪੋਸਟਮਾਰਟਮ ਤੋਂ ਬਾਅਦ ਪੰਜਾਬੀ ਲੋਕ ਗਾਇਕ ਦਲਵੀਰ ਸ਼ੌਂਕੀ ਦਾ ਰੀਤੀ ਰਸਮਾਂ ਅਨੁਸਾਰ ਸਸਕਾਰ ਕੀਤਾ ਗਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *