ਪ੍ਰਾਈਵੇਟ ਸਕੂਲਾਂ ਲਈ ਆਈ ਵੱਡੀ ਮਾੜੀ ਖਬਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਐੱਸ.ਐੱਸ.ਪੀ. ਬਰਨਾਲਾ ਸੰਦੀਪ ਮਲਿਕ ਦੇ ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਸਕੀਮ ਅਤੇ ਮੋਟਰ ਵਹੀਕਲ ਐਕਟ ਅਧੀਨ ਡੀ.ਐੱਸ.ਪੀ ਤਪਾ ਡਾ. ਮਾਨਵਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਤੜਕਸਾਰ ਸ਼ਹਿਰ ਦੇ ਵੱਖ-ਵੱਖ ਥਾਵਾਂ ਦੇ ਪੰਜ ਨਾਕੇ ਲਗਾ ਕੇ ਲੋਕਲ ਅਤੇ ਨੇੜਲੇ ਸਕੂਲਾਂ ਤੋਂ ਆਉਂਦੀਆਂ ਦਰਜਨ ਤੋਂ ਵੱਧ ਨਿੱਜੀ ਸਕੂਲਾਂ ਦੀਆਂ ਬੱਸਾਂ ਅਤੇ ਵੈਨਾਂ ਦੀ ਚੈਕਿੰਗ ਕਰਕੇ ਅੱਧੀ ਦਰਜਨ ਦੇ ਕਰੀਬ ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਐੱਸ. ਐੱਚ. ਓ. ਤਪਾ ਕੁਲਜਿੰਦਰ ਸਿੰਘ ਅਤੇ ਚੌਂਕੀ ਇੰਚਾਰਜ ਕਰਮਜੀਤ ਸਿੰਘ ਸਕੂਲੀ ਬੱਸਾਂ ‘ਚ ਸਫਰ ਕਰਨ ਵਾਲੇ

ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਚੈਕਿੰਗ ਸ਼ੁਰੂ ਕੀਤੀ ਗਈ ਜਿਸ ਵਿਚ ਸਕੂਲ ਬੱਸਾਂ ‘ਚ ਬੱਚਿਆਂ ਦੇ ਬੈਠਣ ਦੀ ਸੀਟਿੰਗ ਸਮਰੱਥਾ, ਡਰਾਇਵਰ ਲਾਇਸੈਂਸ, ਐਮਰਜੈਂਸੀ ਵਿੰਡੋ, ਸੀ. ਸੀ. ਟੀ. ਵੀ ਕੈਮਰੇ, ਕੰਡਕਟਰ ਜਾਂ ਹੈਲਪਰ, ਬੱਸਾਂ ਦੀ ਪਾਸਿੰਗ, ਫਸਟ ਏਡ ਬਾਕਸ ਆਦਿ ਅਧਿਕਾਰੀਆਂ ਨੇ ਬੱਸਾਂ ‘ਚ ਚੜ੍ਹ ਕੇ ਚੈਕਿੰਗ ਕੀਤੀ। ਇਸ ਦੌਰਾਨ ਕੁਝ ਬੱਸਾਂ ਵਿਚ ਪਾਈਆਂ ਗਈਆਂ ਕਮੀਆਂ ਕਾਰਨ 6 ਬੱਸਾਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ‘ਚ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨਾ ਸਰਕਾਰ ਦਾ ਫਰਜ਼ ਹੈ ਕਿਉਂਕਿ ਬੱਚੇ ਆਉਣ ਵਾਲਾ ਭਵਿੱਖ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *