ਪੰਜਾਬ ਚ ਫੈਲਿਆ ਡੇਂਗੂ ਦਾ ਕ ਹਿਰ ਸਾਰਾ ਪੰਜਾਬ ਹੋਇਆ ਪ੍ਰੇਸ਼ਾਨ

Uncategorized

ਜ਼ਿਲ੍ਹੇ ’ਚ ਬਾਰਸ਼ਾਂ ਦੇ ਨਾਲ ਹੀ ਡੇਂਗੂ ਦਾ ਕਹਿਰ ਵੀ ਸ਼ੁਰੂ ਹੋ ਚੁੱਕਾ ਹੈ। ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ’ਚ 50 ਦੇ ਕਰੀਬ ਡੇਂਗੂ ਦੇ ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਮਾਹਿਰਾਂ ਮੁਤਾਬਕ ਬਾਰਸ਼ਾਂ ਨੂੰ ਦੇਖਦੇ ਹੋਏ ਆਉਣ ਵਾਲੇ ਦਿਨਾਂ ’ਚ ਡੇਂਗੂ ਦੇ ਕਹਿਰ ’ਚ ਹੋਰ ਵਾਧਾ ਹੋ ਸਕਦਾ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ’ਚ ਸਾਹਮਣੇ ਆਏ ਮਰੀਜ਼ਾਂ ’ਚ 25 ਮਰੀਜ਼ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਸਾਹਮਣੇ ਆਏ ਹਨ, ਜਦੋਂਕਿ 20 ਦੇ ਕਰੀਬ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇ ਹਨ, ਜਦੋਂਕਿ 5 ਮਰੀਜ਼ ਦੂਜੇ

ਪ੍ਰਦੇਸ਼ਾਂ ਦੇ ਰਹਿਣ ਵਾਲੇ ਹਨ।ਦੂਜੇ ਪਾਸੇ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਜ਼ਿਲ੍ਹੇ ’ਚ ਡੇਂਗੂ ਦੇ ਲਾਰਵਾ ਦੀ ਜਾਂਚ ਲਈ ਬ੍ਰੀਡਿੰਗ ਚੈੱਕਰਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੰਦੇ ਹੋਏ 100 ਬ੍ਰੀਡਿੰਗ ਚੈਕਰ ਤਾਇਨਾਤ ਕਰਨ ਲਈ ਕਿਹਾ ਹੈ। ਡਾ. ਸ਼ੀਤਲ ਨਾਰੰਗ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ’ਚ 50 ਬ੍ਰੀਡਿੰਗ ਚੈੱਕਰ ਸ਼ਹਿਰੀ ਇਲਾਕਿਆਂ ’ਚ, ਜਦੋਂਕਿ ਬਾਕੀ 50 ਨੂੰ ਦਿਹਾਤੀ ਇਲਾਕਿਆਂ ’ਚ ਤਾਇਨਾਤ ਕੀਤਾ ਜਾਵੇਗਾ। ਹਾਲ ਦੀ ਘੜੀ ਉਨ੍ਹਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਭਗ 350 ਘਰਾਂ ਦਾ ਸਰਵੇਖਣ ਕੀਤਾ ਗਿਆ। ਸਰਵੇ ਦੌਰਾਨ ਰਿਸ਼ੀ ਨਗਰ ’ਚ 2 ਘਰਾਂ ’ਚ ਡੇਂਗੂ ਦਾ ਲਾਰਵਾ ਪਾਏ ਜਾਣ ’ਤੇ ਉਨ੍ਹਾਂ ਦੇ ਚਲਾਨ ਕੀਤੇ ਗਏ, ਜਦੋਂਕਿ ਹੋਰ ਨਾਲ ਲੱਗਦੇ ਘਰਾਂ ਦੇ ਚਲਾਨ ਜਾਰੀ ਕਰਨ ਲਈ ਨਗਰ ਨਿਗਮ ਨੂੰ ਕਿਹਾ ਗਿਆ ਹੈ। ਇਹ ਲਾਰਵਾ ਘਰਾਂ ’ਚ ਲੱਗੇ ਕੂਲਰਾਂ ’ਚ ਪਾਇਆ ਗਿਆ। ਇਸ ਤੋਂ ਇਲਾਵਾ ਸਿਹਤ ਅਧਿਕਾਰੀਆਂ ਮੁਤਾਬਕ ਰਿਸ਼ੀ ਨਗਰ ਤੋਂ ਇਲਾਵਾ, ਜਿਨ੍ਹਾਂ ਇਲਾਕਿਆਂ ’ਚ ਡੇਂਗੂ ਦਾ ਲਾਰਵਾ ਮਿਲਿਆ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *