ਹੁਣੇ ਹੁਣੇ ਇੱਥੇ ਲੱਗੀ ਬਹੁਤ ਜਿਆਦਾ ਭਿਆਨਕ ਅੱਗ ਵੱਡੀ ਤਾਜਾ ਖ਼ਬਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਇੱਕ ਵੱਡੀ ਆਬਾਦੀ ਘਰ ਦੀ ਸੁਰੱਖਿਆ ਅਤੇ ਦੇਖਭਾਲ ਲਈ ਜਾਂ ਸ਼ੌਕ ਵਜੋਂ ਕੁੱਤਿਆਂ ਨੂੰ ਘਰ ਵਿੱਚ ਪਾਲਦੀ ਹੈ। ਅਜਿਹਾ ਸਿਰਫ਼ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆ ਵਿੱਚ ਹੁੰਦਾ ਹੈ। ਕਈ ਵਾਰ ਇਹ

ਕੁੱਤੇ ਆਪਣੇ ਮਾਲਕਾਂ ਨੂੰ ਵੱਡੀ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾ ਦਿਵਾਉਂਦੇ ਦੇਖੇ ਗਏ ਹਨ ਅਤੇ ਕਈ ਵਾਰ ਇਹ ਸਮੱਸਿਆ ਵੀ ਬਣ ਜਾਂਦੇ ਹਨ। ਅਮਰੀਕਾ ਦੇ ਕੋਲੋਰਾਡੋ ਸਪਰਿੰਗ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਅਮਰੀਕਾ ਦੇ ਕੋਲੋਰਾਡੋ ਸਪਰਿੰਗ ਸ਼ਹਿਰ ਵਿੱਚ ਇੱਕ ਘਰ ਨੂੰ ਅੱਗ ਲੱਗ ਗਈ। ਅੱਗ 26 ਜੂਨ ਨੂੰ ਸਵੇਰੇ 4:43 ਵਜੇ ਲੱਗੀ। ਹਾਲਾਂਕਿ, ਮਾਲਕ ਨੂੰ ਘਰ ਵਿੱਚ ਲਗਾਏ ਗਏ ਇੱਕ ਵਿਸ਼ੇਸ਼ ਯੰਤਰ ਕਾਰਨ ਇਸ ਬਾਰੇ ਪਤਾ ਲੱਗਿਆ। ਉਸ ਨੇ ਤੁਰੰਤ ਰਸੋਈ ਵਿੱਚ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਪਰ ਉਸ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਅੱਗ ਕਿਵੇਂ ਲੱਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *