ਇਮਾਰਤ ਡਿੱਗਣ ਕਾਰਨ ਹੋਈ 5 ਲੋਕਾ ਦੀ ਮੌ ਤ ਛਾਇਆ ਸੋਗ

Uncategorized

ਗੁਜਰਾਤ ਦੇ ਸੂਰਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੂਰਤ ਦੇ ਸਚਿਨ ਇਲਾਕੇ ‘ਚ 5 ਮੰਜ਼ਿਲਾ ਇਮਾਰਤ ਡਿੱਗ ਗਈ। ਇਸ 5 ਮੰਜ਼ਿਲਾ ਇਮਾਰਤ ਦੇ ਮਲਬੇ ਹੇਠ ਕਈ ਲੋਕ ਦੱਬ ਗਏ। ਇਸ ਹਾਦਸੇ ‘ਚ  ਲੋਕਾਂ ਦੀ ਮੌ ਤ ਹੋ ਗਈ ਹੈ। ਇਨ੍ਹਾਂ ਸੱਤ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਮਾਰਤ ਦੇ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਬਚਾਅ ਕਾਰਜ ‘ਚ ਲੱਗੀਆਂ ਟੀਮਾਂ ਮਲਬਾ ਹਟਾ ਕੇ ਜਾਂਚ ‘ਚ ਜੁਟੀਆਂ ਹੋਈਆਂ ਹਨ।

ਜਾਣਕਾਰੀ ਸਾਹਮਣੇ ਆਈ ਹੈ ਕਿ ਸੂਰਤ ‘ਚ ਜੋ ਇਮਾਰਤ ਡਿੱਗੀ ਹੈ ਉਹ ਅੱਠ ਸਾਲ ਪੁਰਾਣੀ ਸੀ। ਇਹ ਇਮਾਰਤ 2017 ਵਿੱਚ ਬਣੀ ਸੀ। ਅਜਿਹੇ ‘ਚ ਸਵਾਲ ਇਹ ਉੱਠ ਰਿਹਾ ਹੈ ਕਿ ਕੀ ਬਹੁਮੰਜ਼ਿਲਾ ਇਮਾਰਤ ਦੇ ਨਿਰਮਾਣ ‘ਚ ਸਹੀ ਨਿਰਮਾਣ ਸਮੱਗਰੀ ਦੀ ਵਰਤੋਂ ਨਹੀਂ ਕੀਤੀ ਗਈ। ਪਤਾ ਲੱਗਾ ਹੈ ਕਿ ਇਸ ਇਮਾਰਤ ਵਿੱਚ ਛੇ ਪਰਿਵਾਰ ਰਹਿੰਦੇ ਹਨ। ਸੂਰਤ ਦਾ ਇਲਾਕਾ ਜਿੱਥੇ ਇਹ ਘਟਨਾ ਵਾਪਰੀ ਹੈ, ਉਹ ਸੂਰਤ ਨਗਰ ਨਿਗਮ (ਐੱਸ.ਐੱਮ.ਸੀ.) ਅਧੀਨ ਆਉਂਦਾ ਹੈ।

ਇਮਾਰਤ ਡਿੱਗਣ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਮਾਰਤ ਦੇ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਉੱਥੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਇਮਾਰਤ ਦੇ ਡਿੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਬਾਰਿਸ਼ ਕਾਰਨ ਇਹ ਇਮਾਰਤ ਡਿੱਗ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *