ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਸਟੇਸ਼ਨ ਨੇੜੇ ਇਕ ਦਰਦਨਾਕ ਹਾਦਸਾ ਦੇਖਣ ਨੂੰ ਮਿਲਿਆ। 60 ਸਾਲਾ ਪਿਤਾ ਅਤੇ ਉਸ ਦੇ ਪੁੱਤਰ ਨੇ ਆ ਰਹੀ ਲੋਕਲ ਟਰੇਨ ਅੱਗੇ ਲੇਟ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਘਟਨਾ ਸੋਮਵਾਰ ਸਵੇਰੇ 9.30 ਵਜੇ

ਦੀ ਹੈ। ਪਿਓ-ਪੁੱਤ ਦੀ ਪਛਾਣ 60 ਸਾਲਾ ਹਰੀਸ਼ ਮਹਿਤਾ ਅਤੇ 35 ਸਾਲਾ ਪੁੱਤਰ ਜੈ ਵਜੋਂ ਹੋਈ ਹੈ। ਉਹ ਵਸਈ ਦਾ ਰਹਿਣ ਵਾਲਾ ਸੀ। ਸੀਸੀਟੀਵੀ ਫੁਟੇਜ ‘ਚ ਦੇਖਿਆ ਜਾ ਰਿਹਾ ਹੈ ਕਿ ਟਰੇਨ ਨੂੰ ਆਉਂਦੀ ਦੇਖ ਦੋਵਾਂ ਨੇ ਇਕ-ਦੂਜੇ ਦਾ ਹੱਥ ਫੜ ਲਿਆ ਅਤੇ ਟਰੈਕ ‘ਤੇ ਲੇਟ ਗਏ।ਰੇਲਵੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾ ਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੀ ਖੁਦਕੁ ਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਅਚਨਚੇਤ ਮੌ ਤ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *