ਹੁਣੇ ਹੁਣੇ ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਆਈ ਵੱਡੀ ਖੁਸ਼ਖ਼ਬਰੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਹਾਡੇ ਕੋਲ ਵੀ LPG ਗੈਸ ਸਿਲੰਡਰ ਕਨੈਕਸ਼ਨ ਹੈ ਤਾਂ ਇਹ ਖਬਰ ਸੁਣ ਕੇ ਤੁਹਾਨੂੰ ਜ਼ਰੂਰ ਰਾਹਤ ਮਿਲੇਗੀ। ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਐਲਪੀਜੀ ਕੁਨੈਕਸ਼ਨ ਲੈਣ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ।ਕੇਂਦਰੀ ਮੰਤਰੀ ਪੁਰੀ ਨੇ ਸਪੱਸ਼ਟ ਕੀਤਾ ਕਿ LPG ਸਿਲੰਡਰ ਲਈ eKYC ਕਰਨ ਦੀ ਕੋਈ ਸਮਾਂ ਸੀਮਾ ਨਹੀਂ ਹੈ। ਇਹ ਜਵਾਬ ਉਨ੍ਹਾਂ ਨੇ ਕੇਰਲ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਵੀਡੀ ਸਤੀਸਨ (VD Satheesa) ਦੇ ਪੱਤਰ ਦੇ ਜਵਾਬ ‘ਚ ਸੋਸ਼ਲ ਮੀਡੀਆ ਪਲੇਟਫਾਰਮ ਉਤੇ

ਦਿੱਤਾ ਹੈ।ਸਤੀਸਨ ਨੇ ਇਕ ਪੱਤਰ ਰਾਹੀਂ ਕਿਹਾ ਸੀ ਕਿ ਕੇਵਾਈਸੀ ਜ਼ਰੂਰੀ ਹੈ, ਪਰ ਸਬੰਧਤ ਗੈਸ ਏਜੰਸੀਆਂ ਉਤੇ ਇਸ ਨੂੰ ਕਰਨ ਦੀ ਜ਼ਰੂਰਤ ਨਿਯਮਤ ਐਲਪੀਜੀ ਗਾਹਕਾਂ ਨੂੰ ਮੁਸ਼ਕਲਾਂ ਦਾ ਕਾਰਨ ਬਣਦੀ ਹੈ। ਇਸ ‘ਤੇ ਹਰਦੀਪ ਸਿੰਘ ਪੁਰੀ ਨੇ ਜਵਾਬ ਦਿੱਤਾ ਕਿ ਫਰਜ਼ੀ ਖਾਤਿਆਂ ਨੂੰ ਖਤਮ ਕਰਨ ਅਤੇ ਵਪਾਰਕ ਗੈਸ ਸਿਲੰਡਰਾਂ ਦੀ ਜਾਅਲੀ ਬੁਕਿੰਗ ਨੂੰ ਰੋਕਣ ਲਈ, ਤੇਲ ਮਾਰਕੀਟਿੰਗ ਕੰਪਨੀਆਂ (OMCs) LPG ਖਪਤਕਾਰਾਂ ਲਈ eKYC ਲਾਗੂ ਕਰ ਰਹੀਆਂ ਹਨ। ਹਾਲਾਂਕਿ, ਪੁਰੀ ਨੇ ਸਪੱਸ਼ਟ ਕੀਤਾ ਕਿ ਈਕੇਵਾਈਸੀ ਦੀ ਪ੍ਰਕਿਰਿਆ ਅੱਠ ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *