ਫ਼ਿਰ ਹੋਇਆ ਸੋਨਾ ਏਨਾਂ ਸਸਤਾ ਸਿੱਧਾ ਏਨੇ ਹਜ਼ਾਰ ਘਟੀ ਕੀਮਤ ਤਾਜ਼ਾ ਵੱਡੀ ਖ਼ਬਰ

Uncategorized

ਵਿਆਹਾਂ ਦਾ ਸੀਜ਼ਨ ਆ ਗਿਆ ਹੈ ਪਰ ਕਮੋਡਿਟੀ ਬਾਜ਼ਾਰ ‘ਚ ਸੋਨੇ ਦੇ ਭਾਅ ‘ਚ ਗਿਰਾਵਟ ਲਗਾਤਾਰ ਦੇਖਣ ਨੂੰ ਮਿਲ ਰਹੀ ਹੈ। ਨਿਵੇਸ਼ ਜਾਂ ਖਰੀਦਦਾਰੀ ਬਾਰੇ ਵੀ ਸੋਚ ਰਹੇ ਹੋ ਤਾਂ ਇਸ ਲਈ ਤੁਹਾਡੇ ਲਈ ਰੇਟ ਬਾਰੇ ਜਾਣਨਾ ਬਹੁਤ ਜ਼ਰੂਰੀ ਹੈ। ਤਾਂ ਹੀ ਤੁਸੀਂ ਚੰਗੀ ਜਗ੍ਹਾ ‘ਤੇ ਨਿਵੇਸ਼ ਕਰ ਸਕੋਗੇ ਜਾਂ ਸੋਨੇ ਦੀ ਕੀਮਤ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਸਕਦੀ ਹੈ। ਜੁਲਾਈ ਦੇ ਪਹਿਲੇ ਹਫਤੇ ‘ਚ ਕੀਮਤਾਂ ਵਿਚ ਵਾਧੇ ਦਾ ਅਨੁਮਾਨ ਲਾਇਆ ਗਿਆ ਸੀ ਪਰ ਇਕ ਵਾਰ ਫਿਰ ਭਾਰਤ ‘ਚ ਸੋਨੇ ਦੀ ਮੰਗ ‘ਚ ਗਿਰਾਵਟ ਆਈ ਹੈ, ਇਸ ਦੇ ਬਾਵਜੂਦ ਸੋਨੇ ਦੇ ਰੇਟ ‘ਚ ਕੋਈ ਖਾਸ

ਬਦਲਾਅ ਨਹੀਂ ਦੇਖਿਆ ਗਿਆ ਹੈ, ਰੇਟ 72-73000 ਰੁਪਏ ਦੇ ਆਸ-ਪਾਸ ਹੀ ਹੈ। ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਸਤੰਬਰ ‘ਚ ਵਿਆਜ ਦਰਾਂ ‘ਚ ਕਟੌਤੀ ਕੀਤੇ ਜਾਣ ਦੀਆਂ ਉਮੀਦਾਂ ਦੇ ਵਿਚਕਾਰ ਮੰਗਲਵਾਰ ਨੂੰ ਭਾਰਤ ‘ਚ ਸੋਨੇ ਦੀਆਂ ਕੀਮਤਾਂ ‘ਚ ਲਗਾਤਾਰ ਦੂਜੇ ਦਿਨ ਫਿਰ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਦੀ ਗਿਰਾਵਟ ਬੀਤੇ ਦਿਨ ਨਾਲੋਂ ਸੋਨੇ ਦੀਆਂ ਕੀਮਤਾਂ ਵਿੱਚ ਜ਼ਿਆਦਾ ਰਹੀ। ਸੋਮਵਾਰ ਤੇ ਮੰਗਲਵਾਰ ਦੇ ਦੋ ਦਿਨਾਂ ਵਿਚ 24 ਕੈਰੇਟ ਸੋਨਾ ਪ੍ਰਤੀ 100 ਗ੍ਰਾਮ ਵਿਚ 6000 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ ਅੱਜ ਸੋਨੇ ਦੀਆਂ ਕੀਮਤਾਂ ਵਿਚ

ਸਥਿਰਤਾ ਵੇਖਣ ਨੂੰ ਮਿਲੀ। ਅੱਜ ਦੀ ਗੱਲ ਕਰੀਏ ਤਾਂ ਅੱਜ 22 ਕੈਰੇਟ ਸੋਨਾ 67090 ਰੁਪਏ, 24 ਕੈਰੇਟ ਸੋਨੇ ਦੀ ਕੀਮਤ 73190 ਰੁਪਏ ਪ੍ਰਤੀ 10 ਗ੍ਰਾਮ ਅਤੇ 18 ਕੈਰੇਟ ਸੋਨੇ ਦੀ ਕੀਮਤ 54890 ਰੁਪਏ ਹੋ ਰਹੀ ਹੈ। ਜੇਕਰ ਤੁਸੀਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਤੁਹਾਨੂੰ 10 ਗ੍ਰਾਮ ਦੀ ਕੀਮਤ ਦਾ ਪਤਾ ਹੋਣਾ ਚਾਹੀਦਾ ਹੈ। ਤੁਹਾਡੇ ਰਾਜ ਅਤੇ ਤੁਹਾਡੇ ਸ਼ਹਿਰ ਵਿੱਚ ਸੋਨੇ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਇਸ ਲਈ ਹੇਠਾਂ ਸ਼ਹਿਰ ਅਨੁਸਾਰ ਦਰਾਂ ਦੀ ਜਾਣਕਾਰੀ ਦਿੱਤੀ ਗਈ ਹੈ, ਇਸ ਨਾਲ ਤੁਹਾਡੇ ਲਈ ਸੋਨਾ ਖਰੀਦਣਾ ਆਸਾਨ ਹੋ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *