ਇਸ ਵੀਡੀਓ ਵਿੱਚ ਰਾਤ ਨੂੰ ਦੇਖਿਆ ਗਿਆ ਭੂਤ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਕੁਝ ਲੋਕ ਹੈਰਾਨ ਰਹਿ ਜਾਂਦੇ ਹਨ ਵੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਜਾਣਬੁੱਝ ਕੇ ਵੀ ਬਣਾਈਆਂ ਜਾਂਦੀਆਂ ਹਨ ਜਾਂ ਫਿਰ ਲੋਕਾਂ ਨੂੰ ਵਹਿਮਾਂ ਭਰਮਾਂ ਦੇ ਵਿਚ ਪਾਉਣ ਦੇ ਲਈ ਕੁਝ ਵੀਡੀਓਜ਼ ਦਾ ਸਾਂਝੀਅਾਂ ਕੀਤੀਅਾਂ ਜਾਂਦੀਅਾਂ ਹਨ ਅਤੇ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਨੂੰ ਇਹ ਕਹਿ ਕੇ ਵਾਇਰਲ ਕੀਤਾ ਜਾ ਰਿਹਾ ਹੈ ਕਿ ਇਸ ਦੇ ਵਿੱਚ ਭੂਤ ਦਿਖਾਈ ਦੇ ਰਿਹਾ ਹੈ ਯੁੱਧ ਵਿਚ ਤੁਸੀਂ ਦੇਖ ਸਕਦੇ ਹੋ ਕੇ ਇਕ ਚਿੱਟੇ ਰੰਗ ਦਾ ਕੋਈ ਵਿਅਕਤੀ ਭਾਵ ਜਿਸ ਨੇ ਕੋਈ ਚਿੱਟਾ ਲਿਬਾਸ ਪਾਇਆ ਹੋਇਆ ਹੈ ਉਹ ਇੱਕ ਛੋਟੇ ਜਿਹੇ ਨਾਲੇ ਦੇ ਵਿੱਚ

ਛਲਾਂਗ ਲਗਾਉਂਦਾ ਹੈ ਅਤੇ ਤੈਰਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਨੂੰ ਇੱਥੇ ਭੂਤ ਕਹਿ ਕੇ ਵਾਇਰਲ ਕੀਤਾ ਜਾ ਰਿਹਾ ਹੈ ਪਰ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਵੀਡੀਓ ਬਣਾਉਣ ਦੀ ਖਾਤਰ ਅਤੇ ਵਿਊ ਲੈਣ ਦੀ ਖਾਤਰ ਸਭ ਕੁਝ ਕੀਤਾ ਗਿਆ ਹੈ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਹਿਮਾਂ ਭਰਮਾਂ ਦੇ ਵਿੱਚ ਰਹਿੰਦੇ ਹਨ ਜਿਸ ਦੀ ਵਜ੍ਹਾ ਕਾਰਨ ਇਨ੍ਹਾਂ ਦਾ ਫ਼ਾਇਦਾ ਵੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਚੁੱਕਿਆ ਜਾਂਦਾ ਹੈ ਅੱਜ ਦੇ ਸਮੇਂ ਵਿਚ ਲੋਕ ਆਪਣੀ ਅਸਲੀਅਤ ਤੋਂ ਬਹੁਤ ਜ਼ਿਆਦਾ ਦੂਰ ਹਨ ਲੋਕ ਸੱਚ ਤੋਂ ਬਹੁਤ ਜ਼ਿਆਦਾ ਦੂਰ ਹਾਂ ਜਿਸ ਦੀ ਵਜ੍ਹਾ ਕਾਰਨ ਅੱਜ ਦੇ ਸਮੇਂ

ਵਿੱਚ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਕਿ ਵਹਿਮਾਂ ਭਰਮਾਂ ਵਿੱਚ ਪਾ ਕੇ ਕੁਝ ਲੋਕਾਂ ਨੂੰ ਠੱਗ ਲਿਆ ਜਾਂਦਾ ਹੈ ਤੇ ਜਦੋਂ ਤਕ ਲੋਕ ਸੱਚੇ ਗਿਆਨ ਦੇ ਨਾਲ ਨਹੀਂ ਜੁੜਦੇ ਤਾਂ ਉਸ ਸਮੇਂ ਤਕ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਨਹੀਂ ਮਿਲ ਸਕਦਾ ਅਤੇ ਕੁਝ ਲੋਕ ਉਨ੍ਹਾਂ ਦੇ ਇਸ ਭੋਲੇਪਣ ਅਤੇ ਇਸ ਵਹਿਮ ਭਰਮ ਦਾ ਫ਼ਾਇਦਾ ਚੁੱਕਦੇ ਰਹਿਣਗੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਲੋਕ ਬਰਬਾਦ ਹੋ ਜਾਣਗੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *