ਗੈਸ ਸਿਲੰਡਰ ਖਰੀਦਣ ਵਾਲਿਆਂ ਲਈ ਆਈ ਵੱਡੀ ਖੁਸ਼ਖਬਰੀ

Uncategorized

ਜਦੋਂ ਵੀ ਕੋਈ ਗਾਹਕ ਨਵਾਂ ਗੈਸ ਕੁਨੈਕਸ਼ਨ ਲੈਂਦਾ ਹੈ, ਤਾਂ ਗੈਸ ਕੰਪਨੀ ਦੁਆਰਾ ਉਸ ਦੇ ਨਾਲ ਗਾਹਕ ਨੂੰ ਬੀਮਾ ਕਵਰ ਦਿੱਤਾ ਜਾਂਦਾ ਹੈ ਪਰ ਜ਼ਿਆਦਾਤਰ ਗਾਹਕ ਇਸ ਬੀਮਾ ਪਾਲਿਸੀ ਬਾਰੇ ਨਹੀਂ ਜਾਣਦੇ ਹਨ। ਜੇਕਰ ਤੁਸੀਂ ਇਸ ਬਾਰੇ ਨਹੀਂ ਜਾਣਦੇ ਹੋ ਤਾਂ ਅਸੀਂ ਤੁਹਾਨੂੰ ਇਸ ਬਾਰੇ ਜਾਣਕਾਰੀ ਦੇਵਾਂਗੇ।ਗੈਸ ਕੁਨੈਕਸ਼ਨ ਖਰੀਦਣ ਨਾਲ ਗਾਹਕਾਂ ਨੂੰ ਕੰਪਨੀ ਦੁਆਰਾ ਇੱਕ ਬੀਮਾ ਪਾਲਿਸੀ ਦੀ ਸਹੂਲਤ ਦਿੱਤੀ ਜਾਂਦੀ ਹੈ। ਜਿਸਦਾ ਪ੍ਰੀਮੀਅਮ ਗਾਹਕ ਨੂੰ ਅਦਾ ਨਹੀਂ ਕਰਨਾ ਪੈਂਦਾ। ਭਾਰਤ ਗੈਸ, ਇੰਡੇਨ ਗੈਸ ਅਤੇ ਐਚਪੀ ਗੈਸ, ਤਿੰਨੋਂ ਕੰਪਨੀਆਂ ਆਪਣੇ ਗਾਹਕਾਂ ਨੂੰ ਇਹ ਸਹੂਲਤ ਪ੍ਰਦਾਨ ਕਰਦੀਆਂ ਹਨ। ਜੇਕਰ ਗੈਸ ਸਿਲੰਡਰ ਕਾਰਨ ਕਿਸੇ ਵੀ ਤਰ੍ਹਾਂ ਦੀ ਘਟਨਾ ਵਾਪਰਦੀ ਹੈ, ਤਾਂ ਗਾਹਕ ਬਾਅਦ ਵਿੱਚ ਬੀਮਾ ਕਲੇਮ ਕਰ

ਸਕਦਾ ਹੈ।ਜੇਕਰ ਗੈਸ ਸਿਲੰਡਰ ਦੁਰਘਟਨਾ ਵਿੱਚ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ 6 ਲੱਖ ਰੁਪਏ ਤੱਕ ਦਾ ਬੀਮਾ ਕਲੇਮ ਮਿਲਦਾ ਹੈ। ਦੂਜੇ ਪਾਸੇ ਸੱਟ ਲੱਗਣ ਦੀ ਸਥਿਤੀ ਵਿੱਚ ਤੁਸੀਂ 2 ਲੱਖ ਰੁਪਏ ਤੱਕ ਦਾ ਕਲੇਮ ਪ੍ਰਾਪਤ ਕਰ ਸਕਦੇ ਹੋ। ਇਸ ਦੇ ਨਾਲ ਹੀ ਕਿਸੇ ਅਧਿਕਾਰਤ ਗਾਹਕ ਦੇ ਰਜਿਸਟਰਡ ਪਤੇ ‘ਤੇ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਹੋਣ ‘ਤੇ 2 ਲੱਖ ਤੱਕ ਦਾ ਬੀਮਾ ਕਲੇਮ ਮਿਲਦਾ ਹੈ। ਇਹ ਕਲੇਮ ਜਾਇਦਾਦ ਨੂੰ ਹੋਏ ਨੁਕਸਾਨ ਦੇ ਬਦਲੇ ਵਿੱਚ ਪ੍ਰਾਪਤ ਕੀਤਾ ਗਿਆ ਹੈ।ਜੇਕਰ ਤੁਹਾਡੇ ਘਰ ‘ਚ LPG ਗੈਸ ਸਿਲੰਡਰ ਕਾਰਨ ਕਿਸੇ ਤਰ੍ਹਾਂ ਦੀ ਘਟਨਾ ਵਾਪਰਦੀ ਹੈ, ਤਾਂ ਅਜਿਹੀ ਸਥਿਤੀ ‘ਚ ਤੁਹਾਨੂੰ ਸਭ ਤੋਂ ਪਹਿਲਾਂ ਆਪਣੀ ਗੈਸ ਕੰਪਨੀ ਦੇ

ਡਿਸਟ੍ਰੀਬਿਊਟਰ ਨੂੰ ਸੂਚਿਤ ਕਰਨਾ ਚਾਹੀਦਾ ਹੈ। ਇਸ ਤੋਂ ਬਾਅਦ, ਡਿਸਟ੍ਰੀਬਿਊਟਰ ਮਾਮਲੇ ਦੀ ਜਾਂਚ ਕਰੇਗਾ ਅਤੇ ਇਸ ਬਾਰੇ ਬੀਮਾ ਕੰਪਨੀ ਨੂੰ ਸੂਚਿਤ ਕਰੇਗਾ। ਇਸ ਤੋਂ ਬਾਅਦ ਕੰਪਨੀ ਹਾਦਸੇ ਦੇ ਹਿਸਾਬ ਨਾਲ ਗਾਹਕ ਨੂੰ ਕਲੇਮ ਦੇਵੇਗੀ ਇਸ ਵਾਸਤੇ ਦੁਰਘਟਨਾ ਦੇ ਮਾਮਲੇ ਵਿੱਚ ਮੌ ਤ ਦਾ ਸਰਟੀਫਿਕੇਟ,ਪੋਸਟਮਾਰਟਮ ਰਿਪੋਰਟ,ਨਿਰੀਖਣ ਰਿਪੋਰਟ,ਹਸਪਤਾਲ ਵਿੱਚ ਦਾਖਲ ਹੋਣ ਲਈ ਨੁਸਖ਼ਾ, ਇਸ ਖਬਰ ਦੇ ਸਾਹਮਣੇ ਮਹਾਤਮਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *