ਵੇਖੋ ਕਿਵੇਂ ਇੱਕ ਨੂੰਹ ਨੇ ਆਪਣੀ ਸੱਸ ਨਾਲ ਕੀਤੀ ਇਹ ਦਰਿੰਦਗੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਕਿ ਨੂੰਹ ਅਤੇ ਸੱਸ ਦੀ ਲੜਾਈ ਦੀਆਂ ਖ਼ਬਰਾਂ ਅਕਸਰ ਹੀ ਆਉਂਦੀਆਂ ਰਹਿੰਦੀਆਂ ਹਨ ਪਰ ਕਈ ਵਾਰ ਨੂੰਹਾਂ ਦੇ ਵੱਲੋਂ ਅਜਿਹੀ ਦਰਿੰਦਗੀ ਦਿਖਾਈ ਜਾਂਦੀ ਹੈ ਜਿਸਦੇ ਕਾਰਨ ਸੱਸ ਦੀ ਜ਼ਿੰਦਗੀ ਹੀ ਖਤਮ ਹੋ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਪੰਜਾਬ ਦੇ ਇੱਕ ਪਿੰਡ ਦੁਆਰਾ ਜਿੱਥੇ ਕਦੇ ਸ਼ਹਿਰ ਹੈ ਇੱਥੇ ਇਕ ਵਿਅਕਤੀ ਦੇ ਵਲੋਂ ਆਪਣੀ ਹੀ ਪਤਨੀ ਦੇ ਉੱਪਰ ਇਲਜ਼ਾਮ ਲਗਾਇਆ ਜਾ ਰਿਹਾ ਹੈ ਅਤੇ ਉਸ ਦੇ ਵੱਲੋਂ ਉਸ ਦੀ

ਮਾਂ ਨੂੰ ਬੁਰੀ ਤਰ੍ਹਾਂ ਕਮਰੇ ਦੇ ਵਿੱਚ ਬੰਦ ਕਰ ਕੇ ਕੁੱਟਿਆ ਗਿਆ ਜਿਸਦੇ ਕਾਰਨ ਉਸ ਦੀ ਮਾਂ ਦੀ ਮੌ ਤ ਹੋ ਗਈ ਹੈ ਜਿਸ ਤੋਂ ਬਾਅਦ ਇਸ ਵਿਅਕਤੀ ਦਾ ਕਹਿਣਾ ਹੈ ਕਿ ਇਸ ਦੇ ਸਾਰਿਆਂ ਦੇ ਵਾਲਸ਼ ਨੂੰ ਵੀ ਧਮਕਾਇਆ ਜਾ ਰਿਹਾ ਇਸ ਲਈ ਇਸ ਦੀ ਪਤਨੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਾ ਹੈ ਅਤੇ ਪੁਲਸ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਇਸ ਦੀ ਪਤਨੀ ਨੇ ਸੱਚਮੁੱਚ ਹੀ ਅਜਿਹਾ ਕੀਤਾ ਹੈ ਤਾਂ ਉਸਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *