ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੀਆਂ ਛੁੱਟੀਆਂ ਵਿੱਚ ਹੋਇਆ ਬਦਲਾਅ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਮੁਜ਼ਾਰੇਦਾਰ ਜਿਨ੍ਹਾਂ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸ ਦੇ ਨਾਲ ਜੁੜੀਏ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਵੱਲੋਂ ਪੰਦਰਾਂ ਮਈ ਤੋਂ ਬੱਚਿਆਂ ਨੂੰ ਜੋ ਕਿ ਸਕੂਲਾਂ ਦੇ ਵਿੱਚ ਪੜ੍ਹਦੇ ਹਨ ਛੁੱਟੀਆਂ ਕੀਤੀਆਂ ਜਾਣਗੀਆਂ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਫੈਸਲੇ ਨੂੰ ਬਦਲ ਦਿੱਤਾ ਗਿਆ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵੱਲੋਂ ਬਿਆਨ ਦਿੱਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ

ਕਿ ਹੁਣ ਬੱਚਿਆਂ ਦੇ ਮਾਪਿਆਂ ਦੇ ਕਹਿਣ ਦੇ ਉੱਪਰ ਪੰਦਰਾਂ ਮਈ ਤੋਂ ਹੋਣ ਵਾਲੀਆਂ ਛੁੱਟੀਆਂ ਕੈਂਸਰ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਬੱਚਿਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਕੋਰੋਨਾ ਦੇ ਕਾਰਨ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਪਹਿਲਾਂ ਹੀ ਬਹੁਤ ਵੱਡੇ ਪੱਧਰ ਤੇ ਪਰ ਨੁਕਸਾਨ ਹੋ ਚੁੱਕਿਆ ਹੈ ਇਸ ਲਈ ਪਹਿਲਾਂ ਦੇ ਵਾਂਗ ਹੀ ਬੱਚਿਆਂ ਨੂੰ ਛੁੱਟੀਆਂ ਕੀਤੇ ਜਾਣ ਇਸ ਲਈ ਹੁਣ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਹੁਣ ਪੰਦਰਾਂ ਮਈ ਨੂੰ ਨਹੀਂ ਇੱਕ ਜੂਨ ਨੂੰ ਹੀ ਛੁੱਟੀਆਂ ਹੋਣਗੀਆਂ ਇੱਕ ਜੂਨ ਤੋਂ ਇਕੱਤੀ ਜੂਨ ਤਕ ਇਹ ਛੁੱਟੀਆਂ ਹੋਣਗੀਆਂ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *