ਹੁਣ ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਖ਼ਤਮ ਹੋਵੇਗਾ ਬੀ ਆਈ ਪੀ ਕਲਚਰ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਵੀਡੀਓ ਸਾਡੇ ਸਾਹਮਣੇ ਹੈ ਰਿਜ਼ਵੀ ਦੱਸਿਆ ਜਾ ਰਿਹਾ ਹੈ ਭਗਵੰਤ ਮਾਨ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਵੱਲੋਂ ਜੇਲ੍ਹਾਂ ਦੇ ਵਿੱਚ ਚੱਲ ਰਿਹਾ ਵੀਆਈਪੀ ਕਲਚਰ ਖ਼ਤਮ ਕਰ ਦਿੱਤਾ ਜਾਵੇਗਾ ਜਿਸ ਵਿਚ ਦੱਸਿਆ ਜਾਵੇ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਗੈਂਗਸਟਰ ਅਜਿਹੇ ਹੁੰਦੇ ਹਨ ਜੋ ਕਿ ਜੇਲ੍ਹਾਂ ਦੇ ਵਿੱਚ ਵੀ ਬਹੁਤ

ਵਧੀਆ ਤਰੀਕੇ ਨਾਲ ਆਪਣੀ ਜ਼ਿੰਦਗੀ ਬਤੀਤ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਇਕ ਵੀਆਈਪੀ ਦੇ ਤੌਰ ਤੇ ਜੇਲ੍ਹਾਂ ਵਿਚ ਰੱਖਿਆ ਜਾਂਦਾ ਹੈ ਤੇ ਉਨ੍ਹਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾਣ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਕੋਲੋਂ ਮੋਬਾਇਲ ਫੋਨ ਵੀ ਹੁੰਦੇ ਹਨ ਜਿਸਦੇ ਨਾਲ ਕਹੋ ਜੇਲ੍ਹਾਂ ਦੇ ਵਿੱਚ ਬੈਠ ਕੇ ਹੀ ਆਪਣਾ ਸਰਕਲ ਚਲਾਉਂਦੇ ਰਹਿੰਦੇ ਹਨ ਇਸ ਦੇ ਨਾਲ ਹੀ ਭਗਵੰਤ ਮਾਨ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੇ ਵੱਲੋਂ ਸਾਰੀ ਹੈ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਫੜ ਲੈ ਗਏ ਹਨ ਅਤੇ ਸਾਰੀਆਂ ਹੀ ਜੇਲ੍ਹਾਂ ਦੇ ਵਿੱਚੋਂ ਵੀਆਈਪੀ ਕਲਚਰ ਬਿਲਕੁਲ ਖਤਮ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਚਾਹੇ ਕੋਈ ਵੀ ਅਧਿਕਾਰੀ ਹੋਵੇ ਚਾਹੇ ਕੋਈ ਵੀ ਵਿਅਕਤੀ ਹੋਵੇ ਜਿਸ ਨੂੰ ਸਜ਼ਾ ਹੋਈ ਹੈ ਤੇ ਉਹ

ਕੁਝ ਕਿਸੇ ਪ੍ਰਕਾਰ ਨਾਲ ਵੀਵੀਆਈਪੀ ਨਹੀਂ ਰਹਿੰਦਾ ਅਤੇ ਜਿਸ ਵੀ ਵਿਅਕਤੀ ਨੂੰ ਜੇਲ੍ਹ ਵਿੱਚ ਸੁੱਟਿਆ ਗਿਆ ਹੈ ਉਸ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਇਸ ਦੇ ਨਾਲ ਹੀ ਅੱਜ ਤੋਂ ਬਾਅਦ ਕਦੇ ਵੀ ਕਿਸੇ ਵਿਅਕਤੀ ਨੂੰ ਜੇਲ੍ਹਾਂ ਵਿੱਚ ਮੋਬਾਈਲ ਨਹੀਂ ਲਿਜਾਣ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾਂਦਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਕਿਉਂਕਿ ਵੱਡੇ ਪੱਧਰ ਦੇ ਉੱਪਰ ਗੈਂਗਸਟਰਾਂ ਦੇ ਵੱਲੋਂ ਜੇਲ੍ਹਾਂ ਦੇ ਵਿੱਚ ਬਹਿ ਕੇ ਗਲਤ ਕੰਮ ਕੀਤੇ ਜਾਂਦੇ ਸਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *