ਇਸ ਨੌਜਵਾਨ ਦੇ ਵਿੱਚ ਹੈ ਬਹੁਤ ਜ਼ਿਆਦਾ ਹੁਨਰ ਪਰ ਗ਼ਰੀਬੀ ਕਾਰਨ ਵੇਚ ਰਿਹਾ ਹੈ ਕੁਲਚੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਦੇਖਣ ਦਾ ਹੈ ਕਿ ਬਹੁਤ ਸਾਰੀਆਂ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇਖਿਆ ਹੈ ਕਿ ਬਹੁਤ ਸਾਰੇ ਅਜਿਹੇ ਨੌਜਵਾਨ ਹੁੰਦੇ ਹਨ ਜਿਨ੍ਹਾਂ ਵਿੱਚੋਂ ਹੁਨਰ ਦਾ ਬਹੁਤ ਜ਼ਿਆਦਾ ਹੁੰਦਾ ਹੈ ਪਰ ਉਨ੍ਹਾਂ ਦੇ ਘਰ ਦੀ ਗਰੀਬੀ ਦੇ ਕਾਰਨ ਉਹ ਅੱਗੇ ਨਹੀਂ ਆ ਪਾਉਂਦੇ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖੇ ਹਰੇਕ ਇੱਕ ਨੌਜਵਾਨ ਦੇ ਵੱਲੋਂ ਬਹੁਤ ਵਧੀਆ ਤਰੀਕੇ ਦੇ ਨਾਲ ਗੀਤ ਗੁਣਗੁਣਾਏ ਜਾ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਇਥੇ ਇਕ ਵਿਅਕਤੀ ਦੇ ਬੁਰਸ਼ ਦੀ ਇੰਟਰਵਿਊ ਕੀਤੀ ਜਾਰੀ ਅਤੇ ਇਸ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਨੌਜਵਾਨ ਬਹੁਤ

ਹੀ ਚੰਗਾ ਗਾਇਕ ਹੈ ਪਰ ਇਸ ਦੇ ਘਰ ਦੀ ਮਜਬੂਰੀ ਦੇ ਕਾਰਨ ਇਸ ਨੂੰ ਕੁਲਚਿਆਂ ਦੀ ਰੇਹੜੀ ਲਗਾਉਣੀ ਪੈ ਰਹੀ ਹੈ ਇਸ ਨੌਜਵਾਨ ਦੇ ਵੱਲੋਂ ਗੀਤ ਵੀ ਗੁਣਗੁਣਾਏ ਗਏ ਹਨ ਜਿਸ ਨੂੰ ਕੇਸ ਦੇ ਵੱਲੋਂ ਬਹੁਤ ਚੰਗੇ ਤਰੀਕੇ ਨਾਲ ਨਿਭਾਇਆ ਗਿਆ ਹੈ ਤੇ ਇਸ ਨੌਜਵਾਨ ਦਾ ਕਹਿਣਾ ਹੈ ਕਿ ਇਸ ਦੇ ਘਰ ਦੀ ਗ਼ਰੀਬੀ ਦੇ ਕਾਰਨ ਇਸ ਦੇ ਸ਼ੌਕ ਵਿੱਚ ਰੁਲ ਗਏ ਹਨ ਕਿਉਂਕਿ ਇਹ ਇੱਕ ਗੀਤ ਕੀ ਗਾਇਕ ਬਣਨਾ ਚਾਹੁੰਦਾ ਸੀ ਪਰ ਇਸ ਦੇ ਘਰ ਦੀ ਗ਼ਰੀਬੀ ਅਤੇ ਇਨ੍ਹਾਂ ਦੇ ਘਰ ਦੇ ਹਾਲਾਤਾਂ ਦੇ ਕਾਰਨ ਇਸ ਨੂੰ ਇਹ ਰਾਹ ਚੁਣਨਾ

ਪਿਆ ਤੇ ਇਸਨੂੰ ਕੁਲਚਿਆਂ ਦੀ ਰੇਹੜੀ ਲਗਾਉਣੀ ਪਈ ਕਿਉਂਕਿ ਉਸ ਦੇ ਘਰ ਦੇ ਹਾਲਾਤ ਬਹੁਤ ਮਾੜੇ ਹਨ ਇਸ ਨੌਜਵਾਨ ਦੀ ਵੀਡੀਓ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹਿਮਤ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਨੌਜਵਾਨ ਦੀ ਮਦਦ ਕਰਨੀ ਚਾਹੀਦੀ ਹੈ ਕਾਉਂਕੇ ਜਿਹੇ ਨੌਜਵਾਨ ਜਿਨ੍ਹਾਂ ਦੇ ਵਿੱਚ ਕੋਈ ਹੁਨਰ ਹੁੰਦਾ ਇਨ੍ਹਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *