ਦੇਖੋ ਕਿਵੇਂ ਇਸ ਹਸਪਤਾਲ ਵਿਚ ਲੱਗੀ ਭਿਆਨਕ ਅੱਗ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਬਹੁਤ ਸਾਰੀਆਂ ਥਾਵਾਂ ਦੇ ਉੱਪਰ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਤਿੰਨ ਹਾਦਸਿਆਂ ਦੇ ਵਿੱਚ ਬਹੁਤ ਲੋਕਾਂ ਦੀ ਜਾਨ ਗਲੀਆਂ ਦੀ ਹੈ ਪਰ ਹੁਣ ਇਸ ਦੇ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਸ੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਜਿੱਥੇ ਕਿ ਦਸਹਿਰੇ ਇੱਥੇ ਗੁਰੂ ਨਾਨਕ ਹਸਪਤਾਲ ਦੇ ਵਿੱਚ ਇੱਕ ਵੱਡੀ ਘਟਨਾ ਵਾਪਰ ਗਈ ਹੈ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਕਿ ਇੱਥੇ ਨੇਡ਼ੇ ਇਕ ਟਰਾਂਸਫਾਰਮਰ ਸੀ ਜਿਸ ਦੇ ਵਿਚ ਸ਼ਾਰਟ ਸਰਕਟ ਹੋ ਜਾਣ ਦੇ ਕਾਰਨ ਅੱਗ ਲੱਗ ਗਈ ਅਤੇ ਇਹ ਅੱਗ ਹੌਲੀ ਹੌਲੀ ਇੱਥੇ ਗੁਰੂ ਨਾਨਕ ਹਸਪਤਾਲ ਦੇ ਵਿੱਚ ਪਹੁੰਚ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਹਸਪਤਾਲ ਦੇ ਵਿੱਚ ਇੰਨੀ ਭਿਆਨਕ ਅੱਗ ਲੱਗੀ ਕਿਹਾ ਹੈ ਕਿ ਸਾਰੇ ਹੀ ਮਰੀਜ਼ਾਂ ਨੂੰ ਹਸਪਤਾਲ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ ਤੇ ਇਹ ਵੱਡੇ ਪੱਧਰ ਤੇ ਉਪਰਾਲੇ ਲੱਗ ਚੁੱਕੀ ਹੈ ਜਿਸ ਤੋਂ ਬਾਅਦ ਇੱਥੇ ਹੋਣਾ

ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੰਗਵਾਇਆ ਗਿਆ ਹੈ ਤੇ ਉਨ੍ਹਾਂ ਦੇ ਵੱਲੋਂ ਅੱਗ ਨੂੰ ਬੁਝਾਉਣ ਦੇ ਲਈ ਮਿਹਨਤ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਂ ਰਹੇ ਹਨ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *