ਵੇਖੋ ਕੌਣ ਹੈ ਇਸ ਪਤੀ ਪਤਨੀ ਦੀ ਮੌ ਤ ਦਾ ਜ਼ਿੰਮੇਵਾਰ ?

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਕਈ ਵਾਰ ਘਰਾਂ ਦੇ ਵਿੱਚ ਅਜਿਹੇ ਕਲੇਸ਼ ਪੈਂਦੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਇਸ ਤਰੀਕੇ ਦੇ ਨਾਲ ਪਿਛਲੇ ਦਿਨਾਂ ਦੇ ਵਿੱਚ ਵੀ ਇੱਕ ਮਾਮਲਾ ਸਾਹਮਣੇ ਆਇਆ ਜਦੋਂ ਇਕ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਨੂੰ ਮਾਰ ਦਿੱਤਾ ਗਿਆ ਉਸ ਨੂੰ ਗੋਲੀ ਮਾਰ ਕੇ ਉਸ ਨੇ ਖ਼ਤਮ ਕਰ ਦਿੱਤਾ ਅਤੇ ਬਾਅਦ ਵਿਚ ਖੁਦ ਨੂੰ ਵੀ ਗੋਲੀ ਮਾਰੀ ਅਤੇ ਖੁਦ ਨੂੰ ਵੀ ਖਤਮ ਕਰ ਲਿਆ ਇਨ੍ਹਾਂ ਦੋਨਾਂ ਦੀ ਛੋਟੀ ਉਮਰ ਦੀ ਇੱਕ ਬੱਚੀ ਵੀ ਸੀ ਇਸ ਬੱਚੀ ਬਾਰੇ ਨਾ ਨੇ ਬਿਲਕੁਲ ਵੀ ਨਹੀਂ ਸੋਚਿਆ ਕਿ ਉਸ ਬੱਚੀ ਦਾ ਕੀ ਹੋਵੇਗਾ ਪਰ ਵਿਅਕਤੀ ਇੰਨਾ

ਜ਼ਿਆਦਾ ਗੁੱਸੇ ਦੇ ਵਿੱਚ ਆਇਆ ਕਿ ਉਸ ਨੇ ਇੰਨਾ ਵੱਡਾ ਕਦਮ ਚੁੱਕਿਆ ਉਸ ਤੋਂ ਪਹਿਲਾਂ ਇਕ ਵੀਡੀਓ ਵੀ ਤਿਆਰ ਕੀਤੀ ਜਿਸ ਵੀਡੀਓ ਵਿਚ ਇਹ ਕਹਿੰਦਾ ਹੈ ਕੇਸ ਦੇ ਵਿਆਹ ਨੂੰ ਅੱਠ ਸਾਲ ਹੋ ਚੁੱਕੇ ਹਨ ਤੇ ਅੱਠ ਸਾਲਾਂ ਦੇ ਵਿੱਚ ਇਸ ਨੇ ਅੱਠ ਪਲ ਵੀ ਚੈਨ ਨਾਲ ਨਹੀਂ ਕੱਟੇ ਕਿਉਂਕਿ ਇਸ ਔਰਤ ਨੇ ਇਸ ਨੂੰ ਬਿਲਕੁਲ ਵੀ ਚੈਨ ਨਹੀਂ ਲੈਣ ਦਿੱਤਾ ਇਸ ਦਾ ਕਾਰਨ ਇਸ ਨੇ ਇਹ ਦੱਸਿਆ ਕਿ ਇਸ ਦੀ ਪਤਨੀ ਦੇ ਕਿਸੇ ਹੋਰ ਦੇ ਨਾਲ ਨਾਜਾਇਜ਼ ਸਬੰਧ ਚੱਲ ਰਹੇ ਹਨ ਇਸ ਵਿਅਕਤੀ ਦਾ ਕਹਿਣਾ ਸੀ ਕਿ ਇਸ ਦੀ ਪਤਨੀ ਤੇ ਉਸ ਦੇ ਮਾਸੀ ਦੇ ਮੁੰਡੇ ਦੇ ਨਾਲ ਹੀ ਨਾਜਾਇਜ਼ ਸਬੰਧ ਚੱਲ ਰਹੇ

ਸੀ ਜਿਸਤੋਂ ਬਾਅਦ ਇਨ੍ਹਾਂ ਦੇ ਘਰ ਵਿਚ ਕਲੇਸ਼ ਰਹਿੰਦਾ ਸੀ ਅਤੇ ਹੁਣ ਇਸਦੇ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁਖੀ ਹਨ ਪੁਲਸ ਪ੍ਰਸ਼ਾਸਨ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕਰਕੇ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ ਪਰ ਇਸ ਮਾਮਲੇ ਦੇ ਵਿੱਚ ਵੇਖਿਆ ਜਾਵੇ ਤਾਂ ਕਲੇਸ਼ ਨੇ ਇੱਕ ਮਾਸੂਮ ਬੱਚੀ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਉਸ ਦੇ ਮਾਤਾ ਪਿਤਾ ਉਸ ਦੇ ਕੋਲੋਂ ਖੋਹ ਲਏ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਇਸ ਤਰ੍ਹਾਂ ਦੀਆਂ ਘਟਨਾਵਾਂ ਵੇਖਣ ਨੂੰ ਮਿਲਦੀਆਂ ਹਨ ਅਤੇ ਲੋਕ ਆਪਣੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ ਅਤੇ ਬੱਚਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *