ਦੇਖੋ ਕਿਵੇਂ ਇਕ ਕਿਸਾਨ ਨੇ ਨਾੜ ਨੂੰ ਅੱਗ ਲਾ ਕੇ ਲਈ ਬੱਚੀ ਦੀ ਜਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦੇ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਲੋਕਾਂ ਦੇ ਵਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਸੀ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਪੰਜਾਬ ਦੇ ਵਿੱਚ ਵੱਡੇ ਪੱਧਰ ਤੇ ਉਪਰਾਲੇ ਲਗਾਈ ਜਾ ਰਹੀ ਹੈ ਜਿਸਦੇ ਨਾਲ ਵਾਤਾਵਰਨ ਨੂੰ ਵੱਡੇ ਪੱਧਰ ਤੇ ਨੁਕਸਾਨ ਪਹੁੰਚ ਰਿਹਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਸਰਕਾਰਾਂ ਵੱਲੋਂ ਆਖ਼ਰੀ ਇਨ੍ਹਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅੱਗ ਨਾਲ ਗਾਈ ਆਏ ਪਰ ਕਿਸਾਨਾਂ ਦੇ ਵੱਲੋਂ ਕਿਸੇ ਦੀ ਗੱਲ ਨਹੀਂ ਮੰਨੀ ਜਾ ਰਹੀ ਹੈ ਇਸ ਤਹਿਤ ਉਨ੍ਹਾਂ ਦੇ ਵੱਲੋਂ ਅਕਸਰ ਹੀ ਅਜਿਹੇ ਕਾਰਨਾਮੇ ਕੀਤੇ ਜਾਂ ਰਹੇ

ਹਨ ਹੁਣ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਡੇਰਾਬਸੀ ਤੋਂ ਇਕ ਖਬਰ ਸਾਹਮਣੇ ਆਈ ਜਿੱਥੇ ਕਿ ਇੱਕ ਮਾਸੂਮ ਬੱਚੀ ਜਿਊਂਦਾ ਸੜ ਗਈ ਹੈ ਦੱਸਿਆ ਜਾ ਰਿਹਾ ਇੱਥੇ ਇਕ ਕਿਸਾਨ ਵਲੋਂ ਆਪਣੀ ਨਾੜ ਨੂੰ ਅੱਗ ਲਗਾ ਦਿੱਤੀ ਗਈ ਅਤੇ ਉਥੇ ਹੀ ਨੇੜੇ ਝੁੱਗੀਆਂ ਸਨ ਦੱਸਿਆ ਜਾ ਰਿਹਾ ਹੈ ਕਿ ਇੱਥੇ ਝੁੱਗੀਆਂ ਨੂੰ ਅੱਗ ਲੱਗ ਗਈ ਤਾਂ ਇਥੇ ਇਕ ਬੱਚੀ ਜਿਸ ਦੀ ਉਮਰ ਛੇ ਤੋਂ ਸੱਤ ਸਾਲ ਦੱਸੀ ਜਾ ਰਹੀ ਹੈ ਉਸ ਬੀ ਝੁੱਗੀਆਂ ਦੇ ਵਿੱਚ ਸੀ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਇਹ ਬੱਚੀ ਜਿਉਂਦਿਆਂ ਸੜ ਗਏ ਜਿਸ ਤੋਂ ਬਾਅਦ ਇਸ ਬੱਚੀ ਦੀ ਮੌ ਤ ਹੋ ਗਈ ਹੈ ਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਇੱਥੇ ਵੱਡੇ ਪੱਧਰ ਤੇ ਲੋਕ ਪਹੁੰਚੇ ਹਨ ਅਤੇ ਉਨ੍ਹਾਂ ਵੱਲੋਂ ਕਿਹਾ ਜਾ

ਰਿਹਾ ਹੈ ਬੇਸ਼ੱਕ ਸ਼ਾਨ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਸੀ ਹਾਲਾਂਕਿ ਇਸਦੇ ਵੱਲੋਂ ਇਕ ਮਾਸੂਮ ਬੱਚੀ ਦੀ ਜਾਨ ਲਈ ਗਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਤੇ ਜ਼ਿਆਦਾਤਰ ਲੋਕਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਦੇ ਖ਼ਿਲਾਫ਼ ਫਾਂਸੀ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *