ਨਵੀਂ ਜਿਹੀ ਉਮਰ ਦੇ ਮੁੰਡਿਆਂ ਨਾਲ ਵਾਪਰਿਆ ਵੱਡਾ ਹਾਦਸਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਅਤੇ ਕਈ ਵਾਰ ਕੁਝ ਨੌਜਵਾਨ ਆਪਣੀ ਜਾਨ ਗਵਾ ਬੈਠਦੇ ਹਨ ਇਸੇ ਤਰ੍ਹਾਂ ਦੀ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਸਤਲੁਜ ਬਿਆਸ ਦਰਿਆ ਦੇ ਵਿੱਚ ਦੋ ਨੌਜਵਾਨ ਡੁੱਬ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਦਿਹਾਡ਼ੀ ਕਰਨ ਦੇ ਲਈ ਗਏ ਸੀ ਜਦੋਂ ਦਿਹਾੜੀ ਦਾ ਕੰਮ ਪੂਰਾ ਹੋ ਜਾਂਦਾ ਹੈ ਤਾਂ ਉਸ ਤੋਂ ਬਾਅਦ ਇਹ ਇੱਥੇ ਮਸਤੀ ਕਰਨ ਲੱਗ ਜਾਂਦੇ ਹਨ ਬਿਆਸ ਅਤੇ ਸਤਲੁਜ ਦਰਿਆ ਦੇ ਨਜ਼ਦੀਕ ਹੀ ਸੀ ਜਿੱਥੇ ਇਨ੍ਹਾਂ ਲੜਕਿਆਂ ਦੇ ਵੱਲੋਂ ਮਸਤੀ ਕੀਤੀ ਜਾ ਰਹੀ ਸੀ ਦੋਨੋਂ ਭਰਾ ਦੱਸੇ ਜਾ ਰਹੇ ਹਨ ਇਸ ਦੌਰਾਨ ਇਨ੍ਹਾਂ ਦੇ ਵਲੋਂ ਮੋਬਾਇਲ ਫੋਨ ਵੀ ਕੱਢਿਆ ਜਾਂਦਾ ਹੈ ਅਤੇ

ਸੈਲਫੀ ਲੈਣ ਲੱਗ ਜਾਂਦੇ ਹਨ ਅਤੇ ਪਾਣੀ ਦੇ ਵਿੱਚ ਉਤਰ ਜਾਂਦੇ ਹਨ ਪਰ ਇਨ੍ਹਾਂ ਨੂੰ ਅੰਦਾਜ਼ਾ ਨਹੀਂ ਸੀ ਕਿ ਪਾਣੀ ਬਹੁਤ ਜ਼ਿਆਦਾ ਡੂੰਘਾ ਹੈ ਜਿਸ ਦੀ ਵਜ੍ਹਾ ਕਾਰਨ ਇਹ ਪਾਣੀ ਦੇ ਵਿੱਚ ਸਮਾ ਜਾਂਦੇ ਹਨ ਅਤੇ ਇਨ੍ਹਾਂ ਦੀ ਮੌਤ ਹੋ ਜਾਂਦੀ ਹੈ ਮ੍ਰਿਤਕ ਦੇਹਾਂ ਨੂੰ ਬਾਹਰ ਕੱਢ ਲਿਆ ਜਾਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਨਜ਼ਦੀਕ ਹੀ ਇਨ੍ਹਾਂ ਦਾ ਚਾਚਾ ਵੀ ਮੌਜੂਦ ਸੀ ਇਨ੍ਹਾਂ ਦੇ ਚਾਚੇ ਦੀਆਂ ਅੱਖਾਂ ਦੇ ਸਾਹਮਣੇ ਹੀ ਉਸ ਦੇ ਦੋਨੋਂ ਭਤੀਜੇ ਆਪਣੀ ਜਾਨ ਗਵਾ ਬੈਠਦੇ ਹਨ ਪਰ ਉਹ ਕੁਝ ਵੀ ਨਹੀਂ ਕਰ ਪਾਉਂਦੇ ਕਿਉਂਕਿ ਪਾਣੀ ਬਹੁਤ ਜ਼ਿਆਦਾ ਡੂੰਘਾ ਸੀ ਇਸ ਤੋਂ ਬਾਅਦ ਹੁਣ ਮ੍ਰਿਤਕ ਦੇਹਾਂ ਨੂੰ ਬਾਹਰ ਕੱਢਿਆ ਜਾ

ਚੁੱਕਿਆ ਹੈ ਪਰਿਵਾਰਕ ਮੈਂਬਰਾਂ ਦੇ ਵਿੱਚ ਸੋਗ ਦੀ ਲਹਿਰ ਹੈ ਦੋਨੋਂ ਹੀ ਗ਼ਰੀਬ ਘਰ ਦੇ ਲੜਕੇ ਸੀ ਅਤੇ ਹੁਣ ਪਰਿਵਾਰਕ ਮੈਂਬਰਾਂ ਨੂੰ ਇੱਕ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਦੇ ਨਾਲ ਹੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕ ਵੀ ਪਰੇਸ਼ਾਨ ਹੋ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *