ਭਾਰਤੀ ਸਿੰਘ ਨੇ ਸਿੱਖਾਂ ਬਾਰੇ ਕੀਤੀ ਗਲਤ ਸ਼ਬਦਾਂ ਦੀ ਵਰਤੋਂ ਤਾਂ ਇਸ ਅੌਰਤ ਨੇ ਪਾਈਆਂ ਲਾਹਨਤਾਂ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਭਾਰਤੀ ਸਿੰਘ ਜੋ ਕਿ ਪੰਜਾਬ ਦੀ ਰਹਿਣ ਵਾਲੀ ਹੈ ਅੰਮ੍ਰਿਤਸਰ ਸਾਹਿਬ ਦੇ ਵਿੱਚ ਉਸ ਦਾ ਜਨਮ ਹੋਇਆ ਉਸ ਤੋਂ ਬਾਅਦ ਉਹ ਇੱਕ ਬਹੁਤ ਵਧੀਆ ਕਾਮੇਡੀਅਨ ਬਣਦੀ ਹੈ ਲੋਕਾਂ ਦੇ ਵੱਲੋਂ ਉਸ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾਂਦਾ ਹੈ ਉਸ ਨੂੰ ਪੰਜਾਬ ਦੇ ਵਿੱਚੋਂ ਵੀ ਬਹੁਤ ਜ਼ਿਆਦਾ ਪਿਆਰ ਮਿਲਦਾ ਹੈ ਪਰ ਅੱਜ ਦੇ ਸਮੇਂ ਵਿੱਚ ਭਾਰਤੀ ਦੇ ਵਲੋਂ ਕੁਝ ਅਜਿਹਾ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਸਿੱਖ ਕੌਮ ਉਸ ਦਾ ਕਾਫੀ ਜ਼ਿਆਦਾ ਵਿਰੋਧ ਕਰਦੀ ਹੋਈ ਦਿਖਾਈ ਦੇ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਕ ਟੀ ਵੀ ਸ਼ੋਅ ਦੌਰਾਨ ਭਾਰਤੀ ਸਿੰਘ ਨੇ ਇਕ ਭੱਦਾ ਮਜ਼ਾਕ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਦਾੜ੍ਹੀ ਦੇ ਉੱਤੇ ਇਕ ਭੱਦਾ ਮਜ਼ਾਕ ਕੀਤਾ ਹੈ ਉਸ ਦਾ ਕਹਿਣਾ ਹੈ ਕਿ ਪਰ

ਦਾਡ਼੍ਹੀ ਰੱਖੀ ਹੋਵੇ ਤਾਂ ਉਸ ਸਮੇਂ ਜੇਕਰ ਸ਼ਰਾਬ ਪੀਤੀ ਜਾਵੇ ਉਸ ਦਾੜ੍ਹੀ ਦੇ ਵਿਚ ਜੇਕਰ ਸ਼ਰਾਬ ਲੱਗ ਜਾਵੇ ਤਾਂ ਜਦੋਂ ਉਹ ਸ਼ਰਾਬ ਦਾੜ੍ਹੀ ਤੋਂ ਪੁੱਜ ਕੇ ਪੀਤੀ ਜਾਂਦੀ ਹੈ ਤਾਂ ਇਸ ਦੇ ਨਾਲ ਬਹੁਤ ਵਧੀਆ ਸੰਵਾਦ ਆਉਂਦਾ ਹੈ ਇਸ ਤੋਂ ਬਾਅਦ ਜਦੋਂ ਇਹ ਵੀਡਿਓ ਸਿੱਖ ਭਾਈਚਾਰੇ ਦੇ ਵੱਲੋਂ ਵੇਖੀ ਜਾਂਦੀ ਹੈ ਤਾਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਕਿਉਂਕਿ ਸਿੱਖ ਭਾਈਚਾਰੇ ਦੇ ਵਿਚ ਦਾੜ੍ਹੀ ਦੀ ਬਹੁਤ ਵੱਡੀ ਮਹੱਤਤਾ ਹੈ ਲਾੜੇ ਦੇ ਉੱਤੇ ਜੋ ਇਹ ਮਜ਼ਾਕ ਕੀਤਾ ਗਿਆ ਹੈ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਲਗਾਤਾਰ ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਮੁਆਫ਼ੀ ਮੰਗਣ ਦੇ ਲਈ ਵੀ ਕਿਹਾ ਜਾ ਰਿਹਾ ਹੈ ਇਸ ਦੇ ਨਾਲ ਹੀ

ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕੇ ਅਕਸਰ ਹੀ ਪੰਜਾਬ ਭਾਰਤ ਚ ਨਸ਼ਿਆਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੀ ਰਮਨਦੀਪ ਮਰਖਾਈ ਦੇ ਵੱਲੋਂ ਵੀ ਇਸ ਮਾਮਲੇ ਦੇ ਉੱਤੇ ਭਾਰਤੀ ਸਿੰਘ ਨੂੰ ਲਾਹਨਤਾਂ ਪਾਈਆਂ ਗਈਆਂ ਹਨ ਅਤੇ ਉਸ ਨੂੰ ਮੁਆਫ਼ੀ ਮੰਗਣ ਦੇ ਲਈ ਵੀ ਕਿਹਾ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਭਾਰਤੀ ਸਿੰਘ ਦਾ ਵਿਰੋਧ ਕਰ ਰਹੇ ਹਨ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਉਸ ਦੇ ਵੱਲੋਂ ਇਸ ਮਾਮਲੇ ਦੇ ੳੁੱਤੇ ਮਾਫ਼ੀ ਮੰਗੀ ਜਾਵੇਗੀ ਜਾਂ ਨਹੀਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *