ਪੰਜਾਬ ਸਰਕਾਰ ਨੇ ਸਕੂਲੀ ਬੱਚਿਆਂ ਲਈ ਲਿਆ ਇੱਕ ਹੋਰ ਵੱਡਾ ਫੈਸਲਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਵੱਡੇ ਹੁਕਮ ਜਾਰੀ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਦੇਖਿਆ ਹੈ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦੇ ਵੱਲੋਂ ਸਕੂਲਾਂ ਨੂੰ ਸੁਧਾਰਨ ਦੇ ਲਈ ਵੱਡੇ ਵੱਡੇ ਫੈਸਲੇ ਲਏ ਜਾ ਰਹੇ ਹਨ ਉਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਬੱਚਿਆਂ ਅੱਧੇ ਸਮੇਂ ਦੇ ਵਿਚ ਵੀ ਬਦਲਾਅ ਕੀਤਾ ਗਿਆ ਸੀ ਜਿਥੇ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਸਕੂਲਾਂ ਦੇ ਟਾਈਮ ਨੂੰ ਬਦਲਿਆ ਗਿਆ ਸੀ ਜਿਸ ਨਾਲ ਬੱਚਿਆਂ ਨੂੰ ਜਲਦੀ ਸਕੂਲ ਬੁਲਾਇਆ ਗਿਆ ਹੈ ਤੇ ਜਲਦੀ ਨਾਲ ਹੀ ਉਨ੍ਹਾਂ ਦੀ ਛੁੱਟੀ

ਕਰ ਦਿੱਤੀ ਜਾਂਦੀ ਸੀ ਜਿਸਦੇ ਕਾਰਨ ਗਰਮੀ ਤੋਂ ਬੱਚਿਆਂ ਦਾ ਬਚਾਅ ਹੋ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਜਿਨ੍ਹਾਂ ਦੇ ਬੱਚੇ ਆਂਗਣਵਾੜੀ ਸਕੂਲਾਂ ਵਿੱਚ ਪੜ੍ਹਦੇ ਹਨ ਉਨ੍ਹਾਂ ਮਾਪਿਆਂ ਦੇ ਵੱਲੋਂ ਵੀ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਬੱਚਿਆਂ ਦੇ ਸਕੂਲਾਂ ਦੇ ਵਿੱਚ ਬਦਲਾਅ ਹੋਣਾ ਚਾਹੀਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਂਗਨਵਾੜੀ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਜਿਸ ਵਿਚ ਦੱਸਿਆ ਜਾਵੇ ਕਿ ਸਵੇਰੇ ਅੱਠ ਵਜੇ ਤੋਂ ਲੈ ਕੇ ਗਿਆਰਾਂ ਵਜੇ ਤੱਕ ਇਹ ਸਕੂਲ ਲੱਗਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਕੰਮ ਕਰਨ ਵਾਲੇ ਸਾਰੇ ਹੀ ਅਧਿਆਪਕ ਅਤੇ

ਹੈਲਪਰਾਂ ਦੀ ਡਿਊਟੀ ਪਹਿਲਾਂ ਦੀ ਤਰ੍ਹਾਂ ਹੀ ਅੱਠ ਵਜੇ ਤੋਂ ਲੈ ਕੇ ਬਾਰਾਂ ਵਜੇ ਤੱਕ ਹੋਵੇਗਾ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਵਧੀਆ ਫ਼ੈਸਲਾ ਲਿਆ ਗਿਆ ਹੈ ਜਿਸਦੇ ਨਾਲ ਕੇ ਬੱਚਿਆਂ ਨੂੰ ਬਹੁਤ ਵਧੀਆ ਸਹੂਲਤ ਮਿਲੇਗੀ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *