ਹੁਣੇ ਹੁਣੇ ਵਾਪਰਿਆ ਬਹੁਤ ਵੱਡਾ ਭਿਆਨਕ ਹਾਦ ਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਝਾਰਖੰਡ ਦੇ ਜਮਸ਼ੇਦਪੁਰ ਵਿੱਚ ਮੰਗਲਵਾਰ ਤੜਕੇ 3.43 ਵਜੇ ਮੁੰਬਈ-ਹਾਵੜਾ ਮੇਲ (12810) ਦੀਆਂ 18 ਬੋਗੀਆਂ ਪਟੜੀ ਤੋਂ ਉਤਰ ਗਈਆਂ। ਪਟੜੀ ਤੋਂ ਉਤਰੇ ਡੱਬੇ ਨਾਲ ਵਾਲੀ ਪਟੜੀ ‘ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ। ਟਰੇਨ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ।ਇਹ ਹਾਦਸਾ ਰਾਜਖਰਸਵਾਨ ਅਤੇ ਬਡਬੰਬੋ ਵਿਚਕਾਰ ਵਾਪਰਿਆ। ਜ਼ਖ਼ਮੀਆਂ ਨੂੰ

ਚੱਕਰਧਰਪੁਰ ਦੇ ਰੇਲਵੇ ਹਸਪਤਾਲ ਲਿਆਂਦਾ ਗਿਆ। ਰੇਲਵੇ ਅਧਿਕਾਰੀ ਮੌਕੇ ‘ਤੇ ਮੌਜੂਦ ਸਨ।ਚੱਕਰਧਰਪੁਰ ਰੇਲਵੇ ਡਿਵੀਜ਼ਨ ਦੇ ਸੀਨੀਅਰ ਡੀਸੀਐਮ ਆਦਿਤਿਆ ਕੁਮਾਰ ਚੌਧਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਾਹਤ ਰੇਲ ਗੱਡੀ ਅਤੇ ਸਾਰੀਆਂ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ ਸਨ।ਮਾਲ ਗੱਡੀ ਦੇ ਡੱਬੇ ਨਾਲ ਟਕਰਾਉਣ ਤੋਂ ਬਾਅਦ ਮੁੰਬਈ ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਕੋਚ ਦੇ ਅੰਦਰ ਫਸੇ 2 ਯਾਤਰੀ। ਐਨਡੀਆਰਐਫ ਨੇ ਕੋਚ ਕੱਟ ਕੇ ਦੋਵਾਂ ਨੂੰ ਬਾਹਰ ਕੱਢਿਆ ਪਰ ਦੋਵਾਂ ਦੀ ਮੌਤ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *