ਵੇਖੋ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਹਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾਖ਼ਲੇ ਦੇ ਕਹਿੰਦਾ ਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਸਰਕਾਰੀ ਹਸਪਤਾਲਾਂ ਦੇ ਵਿੱਚ ਆਪਣਾ ਇਲਾਜ ਕਰਵਾਏ ਜਾਂਦੇ ਹਨ ਇਸਦੇ ਨਾਲ ਹੀ ਦੱਸਿਆ ਜਾਂਦਾ ਹੈ ਕਿ ਇਕ ਵੀਡਿਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਦੇਖੇ ਜਾ ਰਹੇ ਕਿ ਇਥੇ ਇਕ ਵਿਅਕਤੀ ਇਕ ਹਸਪਤਾਲ ਦੇ ਵਿੱਚ ਬੈਠਾ ਤੜਪ ਰਿਹਾ ਨਜ਼ਰ ਆ ਰਿਹਾ ਹੈ ਜਿਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਸਦੇ ਵਲੋਂ ਇਥੇ ਇਲਾਜ ਕਰਾਉਣ ਦੇ ਲਿਆਇਆ

ਗਿਆ ਹੈ ਪਰ ਇੱਥੋਂ ਦੇ ਡਾਕਟਰਾਂ ਵਲੋਂ ਉਸ ਦਾ ਇਲਾਜ ਨਹੀਂ ਕੀਤਾ ਜਾ ਰਿਹਾ ਜਿਸ ਦੇ ਬਾਅਦ ਇਸ ਵਿਅਕਤੀ ਦਾ ਕਹਿਣਾ ਹੈ ਕਿ ਉਸ ਪੰਨੇ ਆਪਣੇ ਚੂਲ੍ਹੇ ਦਾ ਇਲਾਜ ਕਰਵਾਉਣਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਵਿਅਕਤੀ ਦਾ ਕਹਿਣਾ ਹੈ ਕਿ ਉਸ ਨੇ ਇੱਥੇ ਇਲਾਜ ਕਰਵਾਉਣਾ ਸੀ ਪਰ ਇੱਥੋਂ ਦੇ ਡਾਕਟਰਾਂ ਦੇ ਵੱਲੋਂ ਉਸ ਤੋਂ ਤੀਹ ਹਜ਼ਾਰ ਰੁਪਏ ਦੀ ਮੰਗ ਕੀਤੀ ਕਿ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਇਕ ਪ੍ਰਾਈਵੇਟ ਹਸਪਤਾਲ ਦੇ ਵਿੱਚ ਆਪਣਾ ਇਲਾਜ ਕਰਵਾਇਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਸ ਨੇ ਸਿਰਫ ਦੱਸ ਹਜ਼ਾਰ ਰੁਪਏ ਦੇ ਵਿਚ ਆਪਣਾ ਚੂਲੀ ਦਾ ਇਲਾਜ ਕਰਵਾ ਲਿਆ ਜਿਸ ਤੋਂ ਬਾਅਦ ਹੁਣ ਉਸ ਨੂੰ ਇੱਕ ਹੋਰ ਸਮੱਸਿਆ ਆਈ ਹੈ ਜਿਸ ਤੋਂ ਬਾਅਦ ਉਹ ਸਰਕਾਰੀ ਹਸਪਤਾਲ ਦੇ ਵਿੱਚ ਆਇਆ ਹੈ ਪਰ ਇਥੋਂ ਦੇ ਡਾਕਟਰਾਂ ਦੇ ਵੱਲੋਂ ਉਸਦੇ ਨਾਲ ਖੁੰਦਕਬਾਜ਼ੀ ਕੱਢੀ ਜਾ ਰਹੀ ਹੈ ਕਿਉਂਕਿ ਉਸ ਨੇ ਆਪਣੇ ਚੁੱਲ੍ਹੇ ਦਾ ਇਲਾਜ ਬਾਹਰੋਂ ਕਰਵਾਇਆ ਹੈ ਜਿਸਦੇ ਕਾਰਨ ਇੱਥੋਂ ਦੇ ਡਾਕਟਰਾਂ ਦੇ ਵੱਲੋਂ ਹੁਣ

ਉਸ ਨੂੰ ਦੇਖਿਆ ਨਹੀਂ ਜਾ ਰਿਹਾ ਜਿਸ ਦੇ ਕਾਰਨ ਉਸ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਦਾ ਕਹਿਣਾ ਹੈ ਕਿ ਉਸ ਦਾ ਇਲਾਜ ਹੋਣਾ ਚਾਹੀਦਾ ਹੈ ਉਹ ਵਿਅਕਤੀ ਇੱਥੇ ਤੜਫਦਾ ਹੋਇਆ ਨਜ਼ਰ ਆ ਰਿਹਾ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਇੰਤਜ਼ਾਰ ਅਤੇ ਕਿਹਾ ਜਾ ਰਿਹਾ ਹੈ ਕਿ ਇੱਥੋਂ ਦੇ ਸਟਾਫ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਨ੍ਹਾਂ ਦੀ ਵੱਲੋਂ ਗਲਤ ਤਰੀਕੇ ਨਾਲ ਇਸ ਵਿਅਕਤੀ ਨਾਲ ਵਿਵਹਾਰ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *