ਪੰਜਾਬ ਚ ਇੱਥੇ ਹੋਇਆ ਅਜਿਹਾ ਕਾਂ ਡ ਸੁਣ ਕੇ ਸਭ ਦੇ ਉਡੇ ਹੋਸ਼

Uncategorized

ਲੁਧਿਆਣਾ ਦੇ ਗਿੱਲ ਰੋਡ ਉਤੇ ਰੇਲਵੇ ਲਾਈਨ ਨੇੜੇ ਖੇਤਾਂ ਵਿਚੋਂ ਇਕ ਮਹਿਲਾ ਦੀ ਲਾ ਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਦਾ ਗਲਾ ਵੱਢ ਕੇ ਕਤ ਲ ਕੀਤਾ ਗਿਆ ਹੈ। ਲਾ ਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾ ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਮ੍ਰਿਤਕ ਮਹਿਲਾ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਹਿਲਾ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਹਿਲਾ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤ ਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਬੇਟੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਸੰਗ ਵਿਚ ਸ਼ਾਮਲ ਹੁੰਦੀ ਸੀ। ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਜਦੋਂ ਉਹ ਵਾਪਸ ਨਾ ਆਈ ਤਾਂ ਕਰੀਬ 2 ਵਜੇ ਉਸ ਦੀ ਮਾਂ ਨੇ ਉਸ ਨੂੰ ਫ਼ੋਨ ਕੀਤਾ, ਜਦੋਂ ਫ਼ੋਨ ਬੰਦ ਹੋ ਗਿਆ ਤਾਂ ਮ੍ਰਿਤਕ ਦੀ ਮਾਂ ਨੇ ਪਿਤਾ ਨੂੰ ਸੂਚਿਤ ਕੀਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *