ਪੰਜਾਬ ਸਰਕਾਰ ਦੇ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਵਧੀਆ ਬਣਾਇਆ ਜਾ ਸਕੇ ਜਿਸ ਦੇ ਚਲਦੇ ਆਏ ਦਿਨ ਹੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਖੋ ਵੱਖਰੇ ਫਰਮਾਨ ਜਾਰੀ ਕੀਤੇ ਜਾਂਦੇ ਹਨ, ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਸਕੂਲਾਂ ਦੇ ਵਿੱਚ ਹੜਕੰਪ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦਾ ਫਰਮਾਨ ਸੁਣਾਇਆ ਗਿਆ, ਜਿਸ ਫਰਮਾਨ ਨੇ
ਹੁਣ ਪੰਜਾਬ ਦੇ ਸਕੂਲਾਂ ‘ਚ ਹੜਕੰਪ ਮਚ ਗਿਆ , ਜਿਸ ‘ਤੇ ਸਕੂਲ ਸੰਗਠਨ ਰਾਸਾ ਨੇ ਸਰਕਾਰ ਦੇ ਇਸ ਫੈਸਲੇ ਨੂੰ ਤਾਨਾਸ਼ਾਹੀ ਫ਼ਰਮਾਨ ਕਰਾਰ ਕਰ ਦਿੱਤਾ ਜਿਸ ਦੇ ਚਲਦੇ ਉਹਨਾਂ ਵੱਲੋਂ ਇਸ ਦਾ ਕਾਫੀ ਵਿਰੋਧ ਕੀਤਾ ਗਿਆ lਜਿਸ ਨੂੰ ਲੈ ਕੇ ਰਾਸਾ ਨੇ ਐਲਾਨ ਕੀਤਾ ਹੈ ਕਿ ਜੇ ਸਰਕਾਰ ਵੱਲੋਂ ਲਿਆ ਗਿਆ ਫੈਸਲਾ ਵਾਪਸ ਨਾ ਲਿਆ ਗਿਆ ਤਾਂ, ਆਉਣ ਵਾਲੇ ਸਮੇਂ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਜਿਸ ਨੂੰ ਲੈ ਕੇ ਉਹਨਾਂ ਵੱਲੋਂ ਕਾਫੀ ਵਿਰੋਧ ਕੀਤਾ ਜਾ ਰਿਹਾ ਹੈ l ਉਧਰ ਜਥੇਬੰਦੀ ਦੇ ਸੂਬਾ ਪ੍ਰਧਾਨ ਜਗਤਪਾਲ ਮਹਾਜਨ ਤੇ ਸੂਬਾ
ਜਨਰਲ ਸਕੱਤਰ ਸੁਰਜੀਤ ਸ਼ਰਮਾ ਬਬਲੂ ਨੇ ਦੱਸਿਆ ਕਿ ਪੰਜਾਬ ਵਿੱਚ ਰਾਸਾ ਦੇ 4 ਹਜ਼ਾਰ ਤੋਂ ਵੱਧ ਸਕੂਲ ਘੱਟ ਫੀਸਾਂ ’ਤੇ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰ ਰਹੇ ਹਨ। ਰਾਸਾ ਸਕੂਲਾਂ ਦਾ ਪੜ੍ਹਿਆ-ਲਿਖਿਆ ਅਤੇ ਹੋਣਹਾਰ ਸਟਾਫ਼ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਉਹਨਾਂ ਵੱਲੋਂ ਆਖਿਆ ਗਿਆ ਹੈ, ਉਹ ਸਰਕਾਰ ਵੱਲੋਂ ਜਿਸ ਤਰੀਕੇ ਦਾ ਫਰਮਾਨ ਸੁਣਾਇਆ ਗਿਆ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ