ਹੁਣੇ ਹੁਣੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਿਆ ਇਹ ਵੱਡਾ ਤੋਹਫ਼ਾ

Uncategorized

ਕੇਂਦਰ ਸਰਕਾਰ ਦੇ ਕਰਮਚਾਰੀਆਂ (Central Government Employees) ਲਈ ਖੁਸ਼ਖਬਰੀ ਹੈ। 7ਵੇਂ ਤਨਖ਼ਾਹ ਕਮਿਸ਼ਨ ਤਹਿਤ ਸਰਕਾਰ ਨੇ 3 ਫ਼ੀਸਦੀ ਮਹਿੰਗਾਈ ਭੱਤੇ (DA Hike) ਦਾ ਐਲਾਨ ਕੀਤਾ ਸੀ ਅਤੇ ਜੁਲਾਈ ਮਹੀਨੇ ਵਿੱਚ ਸਰਕਾਰ ਇੱਕ ਵਾਰ ਫਿਰ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕਰਨ ਜਾ ਰਹੀ ਹੈ, ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ 5ਵੇਂ ਅਤੇ 6ਵੇਂ ਤਨਖ਼ਾਹ ਕਮਿਸ਼ਨ ਅਧੀਨ ਆਉਂਦੇ ਮੁਲਾਜ਼ਮਾਂ ਨੂੰ ਵੀ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਰਕਾਰ ਨੇ ਉਨ੍ਹਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਹੈ।ਦੱਸ ਦੇਈਏ ਕਿ ਮੁਲਾਜ਼ਮਾਂ ਦੇ ਡੀਏ ਵਿੱਚ 13 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਕੇਂਦਰੀ

ਮੁਲਾਜ਼ਮਾਂ ਵਾਂਗ ਡੀਏ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਇਸ ਮਹੀਨੇ ਤੋਂ ਮੁਲਾਜ਼ਮਾਂ ਦੇ ਖਾਤੇ ਵਿੱਚ ਨਵੇਂ ਡੀਏ ਮੁਤਾਬਕ ਤਨਖ਼ਾਹ ਜਮ੍ਹਾਂ ਹੋ ਰਹੀ ਹੈ ਮੌਜੂਦਾ ਸਮੇਂ ‘ਚ ਕਈ ਅਜਿਹੇ ਕਰਮਚਾਰੀ ਹਨ, ਜਿਨ੍ਹਾਂ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਨਹੀਂ ਮਿਲ ਰਿਹਾ, ਇਸ ਲਈ ਇਨ੍ਹਾਂ ਸਭ ਨੂੰ ਧਿਆਨ ‘ਚ ਰੱਖਦੇ ਹੋਏ ਸਰਕਾਰ ਨੇ ਇਹ ਵਿਸ਼ੇਸ਼ ਕਦਮ ਚੁੱਕਿਆ ਹੈ। ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਮੁਾਤਬਕ 5ਵੇਂ ਤਨਖਾਹ ਕਮਿਸ਼ਨ ਤਹਿਤ

ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦਾ ਡੀਏ ਵਧ ਕੇ 381 ਫੀਸਦੀ ਹੋ ਜਾਵੇਗਾ।ਇਸ ਤੋਂ ਇਲਾਵਾ ਜੇਕਰ ਛੇਵੇਂ ਤਨਖਾਹ ਕਮਿਸ਼ਨ ਅਧੀਨ ਆਉਣ ਵਾਲੇ ਮੁਲਾਜ਼ਮਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਡੀਏ 196 ਫੀਸਦੀ ਤੋਂ ਵਧ ਕੇ 203 ਫੀਸਦੀ ਹੋ ਜਾਵੇਗਾ। ਇਸ ਵਿੱਚ ਸਰਕਾਰ ਨੇ ਡੀਏ ਵਿੱਚ 7 ​​ਫੀਸਦੀ ਵਾਧਾ ਕੀਤਾ ਹੈ। ਮੁਲਾਜ਼ਮਾਂ ਨੂੰ ਜਨਵਰੀ 2022 ਤੋਂ ਵਧੇ ਹੋਏ ਡੀਏ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ 3 ਮਹੀਨਿਆਂ ਦੇ ਬਕਾਏ ਦਾ ਲਾਭ ਵੀ ਮਿਲੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *