ਸਾਰੇ ਆਗੂਆਂ ਨੂੰ ਵਾਪਸ ਮਿਲੇਗੀ ਹੁਣ ਸੁਰੱਖਿਆ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਮੌਤ ਹੋਈ ਹੈ ਬੇਰਹਿਮੀ ਦੇ ਨਾਲ ਉਸ ਨੂੰ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਤੇ ਉੱਤੇ ਦਬਾਅ ਵਧਦਾ ਜਾ ਰਿਹਾ ਹੈ ਅਤੇ ਹੁਣ ਅਦਾਲਤ ਦੇ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ ਕਿ ਜਿਹੜੇ ਲੋਕਾਂ ਦੀ ਸੁਰੱਖਿਆ ਉਨ੍ਹਾਂ ਦੇ ਵੱਲੋਂ ਵਾਪਸ ਲਈ ਗਈ ਸੀ ਉਨ੍ਹਾਂ ਦੀ ਸੁਰੱਖਿਆ ਮੁੜ ਬਹਾਲ ਕੀਤੀ ਜਾਵੇ ਦੱਸ ਦੇਈਏ ਕਿ ਪਿਛਲੇ ਦਿਨਾਂ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਚਾਰ ਸੌ ਚੌਵੀ ਲੋਕਾਂ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਗਿਆ ਸੀ ਜਿਨ੍ਹਾਂ ਦੇ ਵਿੱਚੋਂ ਸਿੱਧੂ ਮੁਸੇਵਾਲਾ ਵੀ ਇੱਕ ਸੀ ਅਤੇ ਇਸ ਫ਼ੈਸਲੇ ਨੂੰ ਜਨਤਕ ਵੀ ਕਰ ਦਿੱਤਾ ਗਿਆ ਸੀ ਭਾਵ

ਲੋਕਾਂ ਨੂੰ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਕਿਹੜੇ ਕਿਹੜੇ ਲੋਕਾਂ ਦੀ ਸਕਿਉਰਿਟੀ ਵਾਪਸ ਹੋਈ ਹੈ ਇਸ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਨਾਮ ਵੀ ਵਾਰ ਵਾਰ ਟੀਵੀ ਸਕਰੀਨ ਤੇ ਵੀ ਆ ਰਿਹਾ ਸੀ ਸੋਸ਼ਲ ਮੀਡੀਆ ਤੇ ਉੱਤੇ ਵੀ ਇਸ ਦੇ ਬਹੁਤ ਜ਼ਿਆਦਾ ਚਰਚੇ ਹੋਏ ਇਸਦੇ ਨਾਲ ਹੀ ਅਗਲੇ ਹੀ ਦਿਨ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਹਿੰਦਾ ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਦੇ ਉੱਤੇ ਦਬਾਅ ਵਧ ਰਿਹਾ ਹੈ ਪੰਜਾਬ ਪੁਲਸ ਪ੍ਰਸ਼ਾਸਨ ਦੇ ਉੱਤੇ ਵੀ ਦਬਾਅ ਵਧ ਰਿਹਾ ਹੈ ਲਗਾਤਾਰ ਲੋਕ ਵੀ ਸਵਾਲ ਖੜ੍ਹੇ ਕਰ ਰਹੇ ਹਨ ਕਿ ਇਹ ਫ਼ੈਸਲਾ ਕਿਸ ਆਧਾਰ ਤੇ ਲਿਆ ਗਿਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਵੱਲੋਂ ਵੀ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ ਕਿ ਕਿਸ ਆਧਾਰ ਤੇ ਇਹ ਫ਼ੈਸਲਾ ਲਿਆ ਗਿਆ ਸੀ ਅਤੇ ਕਿਸ ਆਧਾਰ ਤੇ ਇਸ

ਫੈਸਲੇ ਨੂੰ ਜਨਤਕ ਕਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਚਾਰ ਸੌ ਚੌਵੀ ਆਗੂਆਂ ਦੀ ਸੁਰੱਖਿਆ ਮੁੜ ਤੋਂ ਬਹਾਲ ਕਰਨ ਦੀ ਖਬਰ ਸਾਹਮਣੇ ਆ ਰਹੀ ਹੈ ਇਹ ਹੁਕਮ ਜਾਰੀ ਹੋਇਆ ਹੈ ਕਿ ਮੁੜ ਤੋਂ ਇਨ੍ਹਾਂ ਦੀ ਸੁਰੱਖਿਆ ਬਹਾਲ ਕੀਤੀ ਜਾਵੇ ਸੋ ਇਸ ਦੇ ਨਾਲ ਆਮ ਆਦਮੀ ਪਾਰਟੀ ਦੇ ਵੱਲੋਂ ਜੋ ਫ਼ੈਸਲਾ ਲਿਆ ਗਿਆ ਸੀ ਉਹ ਬਿਲਕੁਲ ਗਲਤ ਫੈਸਲਾ ਸਾਬਤ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ ਹੁਣ ਚਾਰੇ ਪਾਸੇ ਆਮ ਆਦਮੀ ਪਾਰਟੀ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਵੱਡੇ ਦੁੱਖ ਦਾ ਸਾਹਮਣਾ ਸਿੱਧੂ ਮੂਸੇ ਵਾਲੇ ਦੇ ਪ੍ਰਸੰਸਕ ਕਰ ਰਹੇ ਹਨ ਅਤੇ ਉਸ ਦੇ ਮਾਤਾ ਪਿਤਾ ਦੇ ਦੁੱਖ ਨੂੰ ਕਿਸੇ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *