31 ਜੁਲਾਈ ਦੇ ਲਈ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਉਸਾਰੇ ਜਾਣ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਵੱਡੇ ਐਲਾਨ ਕੀਤੇ ਜਾਂਦੇ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਹੁਣ ਉਨ੍ਹਾਂ ਕੋਲ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ’ਚ ਅਸ਼ਟਾਮ ਪੇਪਰ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਨੀਤੀ ’ਤੇ ਕੰਮ

ਸ਼ੁਰੂ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸੂਬੇ ‘ਚ ਈ-ਸਟੈਂਪਿੰਗ ਰਾਹੀਂ ਸਾਰਾ ਕੰਮ-ਕਾਜ ਕੀਤਾ ਜਾਵੇਗਾ ਇਸ ਨੂੰ ਲੈ ਕੇ ਸਰਕਾਰ ਦੇ ਫਾਈਨਾਂਸ਼ੀਅਲ ਕਮਿਸ਼ਨਰ ਰੈਵੇਨਿਊ ਅਨੁਰਾਗ ਅਗਰਵਾਲ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਇਸ ਦੀ ਪੁਸ਼ਟੀ ਕਰਦੇ ਹੋਏ 31 ਜੁਲਾਈ 2022 ਤੱਕ ਅਸ਼ਟਾਮ ਪੇਪਰ ਦੀ ਵੈਧਤਾ ਅਤੇ ਉਸ ਤੋਂ ਬਾਅਦ ਈ-ਸਟੈਂਪਿੰਗ ਸਿਸਟਮ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।ਦੱਸ ਦਈਏ ਕਿ ਪਹਿਲਾਂ ਵੀ 20 ਹਜ਼ਾਰ ਤੋਂ ਘੱਟ ਦੀ ਰਾਸ਼ੀ ਤੱਕ ਅਸ਼ਟਾਮ ਪੇਪਰ ਅਤੇ ਉਸ ਤੋਂ ਬਾਅਦ ਈ-

ਸਟੈਂਪਿੰਗ ਹੋ ਰਹੀ ਹੈ, ਜਿਸ ਦੇ ਤਹਿਤ ਲੋਕਾਂ ਨੂੰ ਬੈਂਕ ‘ਚ ਰਾਸ਼ੀ ਜਮ੍ਹਾਂ ਕਰ ਕੇ ਈ-ਸਟੈਂਪਿੰਗ ਵਾਊਚਰ ਮਿਲਦੇ ਹਨ।ਅਸ਼ਟਾਮ ਪੇਪਰ ਨੂੰ ਸੂਬੇ ‘ਚ ਪੂਰੀ ਤਰ੍ਹਾਂ ਖ਼ਤਮ ਕਰਨ ਦੀ ਪਾਲਿਸੀ ’ਤੇ ਕੰਮ ਕਰ ਰਹੀ ਸੂਬਾ ਸਰਕਾਰ ਨੇ ਹੁਣ 31 ਜੁਲਾਈ ਤੱਕ ਅਸ਼ਟਾਮ ਪੇਪਰ ਦੀ ਵੈਧਤਾ ਤੈਅ ਕਰ ਦਿੱਤੀ ਹੈ, ਜਿਸ ਤੋਂ ਬਾਅਦ ਇਸ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *