ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਵੱਡੀ ਖ਼ਬਰ ਆਈ ਸਾਹਮਣੇ

Uncategorized

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌ ਤ ਨਾਲ ਸਬੰਧਤ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਵਿਸ਼ਵਾਸ ਨਿਊਜ਼, ਜਾਗਰਣ ਸਮੂਹ ਦੀ ਤੱਥ ਜਾਂਚ ਟੀਮ ਨੇ ਆਪਣੀ ਜਾਂਚ ਵਿੱਚ ਵਾਇਰਲ ਦਾਅਵਾ ਫਰਜ਼ੀ ਪਾਇਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਗੈਸਟਰਾਈਟਸ ਅਤੇ ਬ੍ਰੌਨਕਾਇਲ ਅਸਥਮਾ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਫਿਲਹਾਲ, ਉਹ ਘਰ ਆ ਗਏ ਹਨ। 18 ਜੂਨ ਨੂੰ ਖ਼ਬਰ ਲਿਖੇ ਜਾਣ ਤੱਕ ਉਸ ਦੀ ਹਾਲਤ ਸਥਿਰ ਹੈ।

ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਨਾਲ ਸਬੰਧਤ ਪੋਸਟ ਦੀ ਸੱਚਾਈ ਜਾਣਨ ਲਈ ਵਿਸ਼ਵਾਸ ਨਿਊਜ਼ ਨੇ ਸਬੰਧਤ ਕੀਵਰਡਸ ਨਾਲ ਗੂਗਲ ਸਰਚ ਕੀਤੀ। ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਜੁੜੀ ਕੋਈ ਖ਼ਬਰ ਸਾਨੂੰ ਨਹੀਂ ਮਿਲੀ ਪਰ ਕਈ ਖ਼ਬਰਾਂ ਵਿਚ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। 13 ਜੂਨ 2022 ਨੂੰ ਪੰਜਾਬੀ ਜਾਗਰਣ ਵਿੱਚ ਛਪੀ ਇੱਕ ਰਿਪੋਰਟ ਅਨੁਸਾਰ, “ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਸਪਤਾਲ ਦੇ ਸੂਤਰਾਂ ਅਨੁਸਾਰ 95 ਸਾਲਾ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਸਬੰਧੀ ਕੁਝ ਸਮੱਸਿਆਵਾਂ

ਸਨ ਪਰ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ।ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਅਤੇ ਸਿਹਤ ਬਾਰੇ ਅਫਵਾਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਫੋਰਟਿਸ ਹਸਪਤਾਲ ਦੇ ਟਵਿੱਟਰ ਹੈਂਡਲ ‘ਤੇ 12 ਜੂਨ 2022 ਨੂੰ ਇੱਕ ਟਵੀਟ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਟਵੀਟ ‘ਚ ਕਿਹਾ ਗਿਆ ਹੈ, ”ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਟਵੀਟ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਥਿਰ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਛੁੱਟੀ ਦੇ ਦਿੱਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *