ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇਵੇਗੀ ਦੋ ਦੋ ਹਜਾਰ ਰੁਪਏ

Uncategorized

ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਹੈ ਕਿ ਪੰਜਾਬ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਟਾਰਟਅਪ ਪ੍ਰੋਗਰਾਮ ਤਹਿਤ ਹਰ ਵਿਦਿਆਰਥੀ ਨੂੰ 2000 ਰੁਪਏ ਦਿੱਤੇ ਜਾਣਗੇ। ਇਸ ਲਈ 50 ਕਰੋੜ ਰੁਪਏ ਰੱਖੇ ਗਏ ਹਨ।ਸਰਕਾਰੀ ਸਕੂਲ ਲਈ 123 ਕਰੋੜ ਰੁਪਏ ਰੱਖੇ ਹਨ। ਦੇਸ਼ ਤੇ ਬਾਹਰਲੇ ਦੇਸ਼ਾਂ ਤੋਂ ਸਕੂਲਾਂ ਦੇ ਅਧਿਆਪਕਾਂ ਦੀ ਸਿਖਲਾਈ ਲਈ 30 ਕਰੋੜ ਰੁਪਏ ਰੱਖੇ ਹਨ। ਸਕੂਲ ਆਫ ਐਮਨੇਸ਼ੀਆ ਤਹਿਤ 100 ਸਕੂਲਾਂ ਨੂੰ ਵਿਕਸਤ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਚੰਗੀਆਂ ਸਹੂਲਤਾਂ ਹੋਣਗੀਆਂ। ਇਸ ਲਈ 200 ਕਰੋੜ ਰੁਪਏ ਰੱਖੇ ਹਨ। 500 ਸਰਕਾਰੀ ਸਕੂਲ ਡਿਜੀਟਲ ਹੋਣਗੇ ਜਿਸ ਲਈ 40 ਕਰੋੜ ਰੁਪਏ ਰੱਖੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ 2022-23 ਲਈ 1,55,860 ਕਰੋੜ ਦਾ

ਬਜਟ ਹੈ। ਇਹ 2021-22 ਦੇ ਅਨੁਮਾਨ ਤੋਂ 14.20% ਵੱਧ ਹੈ। ਉਨ੍ਹਾਂ ਦੱਸਿਆ ਕਿ 1,07,932 ਮਾਲੀਆ ਦੇ ਖਰਚੇ ਦਾ ਅੰਦਾਜ਼ਾ ਹੈ। ਸਿੱਖਿਆ ਲਈ 16.27% ਬਜਟ ਹੈ। ਤਕਨੀਕੀ ਸਿੱਖਿਆ ਦੇ ਬਜਟ ਵਿੱਚ 47.84% ਵਾਧਾ ਕੀਤਾ ਹੈ। ਮੈਡੀਕਲ ਵਿੱਚ 56.60% ਬਜਟ ਵਾਧਾ ਹੈ।ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਤੀ ਵਰ੍ਹੇ 2022-23 ਲਈ ਪਲੇਠਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਵਾਲੇ ਇਸ ਬਜਟ ਵਿੱਚ ਸਿਹਤ ਤੇ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਗਈ ਹੈ।ਆਮ ਆਦਮੀ ਪਾਰਟੀ ਨੇ ਵਿਧਾਨ ਸਭਾ

ਚੋਣਾਂ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਈ ਗਾਰੰਟੀਆਂ ਦਿੱਤੀਆਂ ਸਨ ਜਿਸ ਕਰਕੇ ਲੋਕਾਂ ਨੂੰ ‘ਆਪ’ ਸਰਕਾਰ ਤੋਂ ਵੱਡੀਆਂ ਆਸਾਂ ਹਨ। ਸਰਕਾਰ ਸਿੱਖਿਆ ਬਜਟ ਵਿੱਚ 30 ਤੋਂ 40 ਫ਼ੀਸਦ ਤਕ ਵਾਧਾ ਕਰ ਸਕਦੀ ਹੈ ਤੇ ਸਿਹਤ ਬਜਟ ਨੂੰ ਵੀ ਵਧਾਇਆ ਜਾਵੇਗਾ ਤਾਂ ਕਿ ਸੂਬੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਸਕਣ ਅਤੇ ਡਿਸਪੈਂਸਰੀਆਂ ਅਤੇ ਹੋਰਨਾਂ ਸਿਹਤ ਸਹੂਲਤਾਂ ’ਚ ਸੁਧਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੀ ਜੁਲਾਈ ਤੋਂ ਸ਼ੁਰੂ ਕੀਤੀ ਜਾਣ ਵਾਲੀ 300 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਈ ਵੀ ਬਜਟ ਵਿੱਚ ਵਿਸ਼ੇਸ਼ ਵਿਵਸਥਾ ਕੀਤੀ ਜਾ ਸਕਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *