ਇੱਕ ਹਜਾਰ ਰੁਪਏ ਦਾ ਇੰਤਜ਼ਾਰ ਕਰ ਰਹੀਆਂ ਔਰਤਾਂ ਲਈ ਵੱਡੀ ਖਬਰ

Uncategorized

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ‘ਆਪ’ ਸਰਕਾਰ ਦਾ ਪਹਿਲਾ ਤੇ ਪੇਪਰਲੈੱਸ ਬਜਟ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਕਈ ਅਹਿਮ ਤੇ ਵੱਡੇ ਐਲਾਨ ਕੀਤਾ। ਸਿੱਖਿਆ, ਸਿਹਤ, ਖੇਤੀਬਾੜੀ, ਟਰਾਂਸਪੋਰਟ, ਤਕਨਾਲੋਜੀ ਸਮੇਤ ਕਈ ਵੱਡੇ ਸੈਕਟਰਾਂ ਲਈ ਕਰੋੜਾਂ ਦਾ ਬਜਟ ਰੱਖਿਆ। ਇਕ ਜੁਲਾਈ ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦਾ ਐਲਾਨ ਕੀਤਾ। 36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਤੇ 26000 ਤੋਂ ਜ਼ਿਆਦਾ ਸਰਕਾਰੀ ਅਸਾਮੀਆਂ ਕੱਢਣ ਦਾ ਐਲਾਨ ਕੀਤਾ। ਪੰਜਾਬ ਦੇ ਸਕੂਲਾਂ-ਕਾਲਜਾਂ ਲਈ ਵੀ ਅਹਿਮ ਐਲਾਨ ਕੀਤਾ। 8ਵੀਂ ਤਕ ਦੇ ਵਿਦਿਆਰਥੀਆਂ ਲਈ ਮੁਫ਼ਤ ਵਰਦੀ ਦਾ ਐਲਾਨ ਕੀਤਾ ਪਰ ਬਜਟ ਵਿਚ ਔਰਤਾਂ ਲਈ

ਕੁਝ ਵੀ ਖਾਸ ਨਹੀਂ ਸੀ।ਦਰਅਸਲ ‘ਆਪ’ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ। ਸੱਤਾ ‘ਚ ਆਉਣ ਤੋਂ ਬਾਅਦ ਇਸ ਮੁੱਦੇ ਨੂੰ ਵਾਰ-ਵਾਰ ਚੁੱਕਿਆ ਗਿਆ ਤੇ ਆਖ਼ਿਰਕਾਰ ਉਨ੍ਹਾਂ ਪੰਜਾਬ ਦਾ ਖ਼ਜ਼ਾਨਾ ਭਰੇ ਜਾਣ ‘ਤੇ ਇਸ ਸਬੰਧੀ ਐਲਾਨ ਕਰਨ ਦਾ ਭਰੋਸਾ ਦਿੱਤਾ ਸੀ। ਬਜਟ ਤੋਂ ਉਨ੍ਹਾਂ ਨੂੰ ਕਾਫੀ ਉਮੀਦਾਂ ਸਨ ਪਰ ਇਸ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਇਸ ਲਈ ਔਰਤਾਂ ਨੂੰ ਫਿਲਹਾਲ ਇੰਤਜ਼ਾਰ ਕਰਨਾ ਪਵੇਗਾ।ਹੁਣ ਖ਼ਬਰ ਨੂੰ ਸੁਣਨ ਤੋਂ ਬਾਅਦ ਬਹੁਤ ਸਾਰੀਆਂ ਔਰਤਾਂ ਦੇ ਵਿੱਚ ਨਿਰਾਸ਼ਾ ਵੀ ਵੇਖਣ ਨੂੰ ਮਿਲ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *