ਸਿੱਧੂ ਮੂਸੇਵਾਲੇ ਦੇ ਗੀਤ ਤੋਂ ਬਾਅਦ ਇਹ ਟਵਿੱਟਰ ਅਕਾਊਂਟ ਹੋਇਆ ਬੈਨ

Uncategorized

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਹਟਾਾਉਣ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣਾਏ ਟਵਿਟਰ ਅਕਾਊਂਟ ‘ਤੇ ਐਕਸ਼ਨ ਲਿਆ ਗਿਆ ਹੈ। ਹੁਣ ਭਾਰਤੀ ਕਾਨੂੰਨਾਂ ਤਹਿਤ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ 2 ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਬਣਾਏ ਗਏ ਸਨ। ਜਿਸ ਰਾਹੀਂ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੀ ਗੱਲਬਾਤ ਡਿਜੀਟਲ ਪਲੇਟਫਾਰਮ ‘ਤੇ ਰੱਖੀ ਗਈ ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਦੇ ਕਰੀਬ 5 ਲੱਖ ਫਾਲੋਅਰਜ਼ ਸਨ। ਇਸ ਦੇ ਨਾਲ ਹੀ ਟਰੈਕਟਰ 2 ਟਵਿੱਟਰ ਦੇ 55

ਹਜ਼ਾਰ ਫਾਲੋਅਰਜ਼ ਸਨ। ਇਨ੍ਹਾਂ ਦੋਵਾਂ ਅਕਾਊਂਟਸ ਰਾਹੀਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੂੰ ਬਦਨਾਮ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਗਿਆ। ਟਰੈਕਟਰ 2 ਟਵਿੱਟਰ ਰਾਹੀਂ ਅੰਦੋਲਨ ਦੌਰਾਨ ਹਰ ਰੋਜ਼ ਹੈਸ਼ਟੈਗ ਦਿੱਤੇ ਜਾਂਦੇ ਸਨ। ਜਿਸ ਰਾਹੀਂ ਖੇਤੀਬਾੜੀ ਸਬੰਧੀ ਕਾਨੂੰਨਾਂ ਦਾ ਵਿਰੋਧ ਵੀ ਡਿਜੀਟਲ ਤਰੀਕੇ ਨਾਲ ਕੀਤਾ ਗਿਆ। ਹਾਲਾਂਕਿ, ਇਹ ਖਾਤਾ ਵਿਦੇਸ਼ ਵਿੱਚ ਚੱਲਦਾ ਰਹੇਗਾ।ਇਸ ਨੂੰ ਲੈ ਕੇ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਜਲੰਧਰ ਤੋਂ ਕਾਂਗਰਸੀ ਵਿਧਾਇਕ ਸਾਬਕਾ ਮੰਤਰੀ ਪਰਗਟ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਟਵਿਟਰ ਇੰਡੀਆ ਨੂੰ ਕੇਂਦਰ ਸਰਕਾਰ ਦੇ ਕਹਿਣ ‘ਤੇ ਟਵਿਟਰ ਇੰਡੀਆ ਨੇ ਬੰਦ ਕਰ ਦਿੱਤਾ ਹੈ। ਇਹ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਬੋਲਣ ਦੀ ਆਜ਼ਾਦੀ ਦੇ ਖ਼ਿਲਾਫ਼ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *