ਹੁਣੇ ਹੁਣੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Uncategorized

ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਹਰ ਵਰਗ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ ਤੇ ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾ ਦੇਣਗੇਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਉਠਾਉਣਗੇ, ਸੰਗਰੂਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕਰਨਗੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਸਭ ਤੋਂ ਵੱਡੀ ਮੁਸ਼ਕਲ ਘੱਗਰ ਨਦੀ ਦੀ ਹੈ ਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਸ

ਦਾ ਸਬੂਤ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਮਿਲ ਗਿਆ ਹੈ।ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਉਨ੍ਹਾਂ ਇਸ ਤੋਂ ਪਹਿਲਾਂ 1999 ਵਿੱਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਮਾਤ ਖਾ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *