14 ਰੁਪਏ ਮਹਿੰਗਾ ਹੋਇਆ ਪੈਟਰੋਲ ਡੀਜ਼ਲ ਨੇ ਵੀ ਤੋਡ਼ ਦਿੱਤੇ ਰਿਕਾਰਡ!

Uncategorized

ਪੈਟਰੋਲ ਦੀਆਂ ਕੀਮਤਾਂ ਦੇ ਵਿੱਚ ਭਾਰੀ ਵਾਧਾ ਹੋਣ ਜਾ ਰਿਹਾ ਹੈ 14ਰੁਪਏ 85 ਪੈਸੇ ਪੈਟਰੋਲ ਅੱਜ ਤੋਂ ਮਹਿੰਗਾ ਹੋਣ ਜਾ ਰਿਹਾ ਸਰਕਾਰ ਦੇ ਵੱਲੋਂ ਜਦੋਂ ਇਹ ਐਲਾਨ ਕਰ ਦਿੱਤਾ ਗਿਆ ਪਹਿਲਾਂ ਹੀ ਦੱਸ ਦੇਈਏ ਕਿ ਜਿਹੜੀਆਂ ਕੀਮਤਾਂ ਨੇ ਪੰਜਾਬ ਦੇ ਵਿੱਚ ਵਧਣ ਜਾ ਰਹੀਆਂ ਨੇ ਤੇ ਨਾ ਹੀ ਭਾਰਤ ਦੇ ਕਿਸੇ ਹੋਰ ਸੂਬੇ ਚ ਬਲ ਕੇ ਪਾਕਿਸਤਾਨ ਦੇ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਣ ਜਾ ਰਿਹਾ ਕਿਉਂਕਿ ਮੰਦਹਾਲੀ ਦਾ ਸਾਹਮਣਾ ਇਸ ਤੇ ਲੋਕਾਂ ਦੇ ਵੱਲੋਂ ਕੀਤਾ ਜਾ ਰਿਹਾ ਤਾਂ ਕਈ ਪ੍ਰਕਾਰ ਦੀਆਂ ਆਰਥਿਕ ਤੰਗੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਤੇ ਇਸਦੇ ਵਿਚ ਸਰਕਾਰ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਪੈਟਰੋਲ ਦੀਆਂ ਕੀਮਤਾਂ ਚ ਵਾਧਾ ਕੀਤਾ ਜਾਵੇਗਾ ਜਿਸ ਤੋਂ ਬਾਅਦ ਤੋਂ 250 ਦੇ ਕਰੀਬ

ਪੈਟਰੋਲ ਦੀਆਂ ਕੀਮਤਾਂ ਹੋ ਜਾਣਗੀਆਂ 248 ਰੁਪਏ ਪ੍ਰਤੀ ਲਿਟਰ ਦੇ ਹਿਸਾਬ ਦੇ ਨਾਲ ਪੈਟਰੋਲ ਦੀ ਜਿਹੜੀ ਕੀਮਤ ਹੈ ਉਹ ਪਹੁੰਚ ਜਾਵੇਗੀ ਖ਼ਬਰ ਸਾਂਝੀ ਕਰਦਿਆਂ ਤੁਹਾਡੇ ਨਾਲ ਗਵਾਂਢੀ ਦੇਸ਼ ਪਾਕਿਸਤਾਨ ਦੇ ਨਾਲ ਜੁੜੀ ਹੋਈ ਜਿੱਥੇ ਪੈਟਰੋਲ ਕੀਮਤਾਂ ਦੇ ਵਿੱਚ ਭਾਰੀ ਵਾਧਾ ਕੀਤਾ ਜਾਵੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੇ ਨਾਲ ਕਈ ਪ੍ਰਕਾਰ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ ਆਮ ਲੋਕਾਂ ਤੋਂ ਲੈ ਕੇ ਟਰਾਂਸਪੋਰਟ ਤਕ ਚ ਇਕ ਵੱਡੀ ਹੱਲਚੱਲ ਜ਼ਰੂਰ ਆ ਇਸ ਖਬਰ ਤੋਂ ਬਾਅਦ ਛਿੜੀ ਹੋਈ ਹੈ ਹਾਲਾਂਕਿ ਇਹ ਚੋਖੀ ਚਰਚਾ ਤੇ ਵੀ ਚੱਲ ਰਹੀ ਸੀ ਕਿ ਭਾਰਤ ਦੇ ਵਿੱਚ ਵੀ ਆਉਣ ਵਾਲੇ ਦਿਨਾਂ ਦੇ ਵਿੱਚ ਪੈਟਰੋਲ ਡੀਜ਼ਲ ਦੀਅਾਂ

ਕੀਮਤਾਂ ਵਿੱਚ ਉਛਾਲ ਵੇਖਣ ਨੂੰ ਮਿਲ ਸਕਦਾ ਪਰ ਭਾਰਤ ਦੇ ਵਿੱਚ ਤਾਂ ਰਾਹਿਤ ਹੈ ਪਰ ਗਵਾਂਢੀ ਦੇਸ਼ ਇਸ ਵਕਤ ਥੋੜ੍ਹਾ ਮੰਦਹਾਲੀ ਦੇ ਵਿੱਚ ਚੱਲ ਰਿਹਾ ਹੈ ਇਸ ਗੱਲ ਨੂੰ ਨਕਾਰਿਆ ਨਹੀਂ ਜਾ ਸਕਦਾ ਗੁਆਂਢੀ ਦੇਸ਼ ਪਾਕਿਸਤਾਨ ਦੀ ਗੱਲ ਕਰ ਰਿਹਾ ਸੀ ਜਿੱਥੇ ਹੁਣ ਪੈਟਰੋਲ ਦੀਆਂ ਕੀਮਤਾਂ ਭਾਰੀ ਵਾਧਾ ਹੋਣ ਜਾ ਰਿਹਾ ਹੈ 14 ਰੁਪਈਏ ਸਿੱਧਾ ਵਧਣ ਜਾ ਰਿਹਾ ਹੈ ਡੀਜ਼ਲ ਦੀ ਕੀਮਤ ਪਹਿਲਾਂ ਹੀ 250 ਤੋਂ ਉੱਪਰ ਹੋ ਚੁੱਕੀ ਹੈ ਅਤੇ ਜੋ ਪੈਟਰੋਲ ਦੀਆਂ ਕੀਮਤਾਂ ਹਨ ਉਹ ਵੀ 250 ਦੇ ਨੇੜੇ ਪਹੁੰਚ ਜਾਣਗੀਆਂ 248 ਰੁਪਏ ਪ੍ਰਤੀ ਲਿਟਰ ਪੈਟਰੋਲ ਦੀ ਕੀਮਤ ਹੈ ਜਿਹੜੀ ਉਹ ਤ੍ਰਭਕੀ ਹਲਚਲ ਇਸ ਨੂੰ ਲੈ ਕੇ ਦੇਖਣ ਨੂੰ ਮਿਲ ਰਹੀ ਹੈ ਇਸ ਤੋਂ ਪਹਿਲਾਂ ਗੱਲ ਕਰੀ ਜਾਵੇ ਪਾਕਿਸਤਾਨ ਦੇ ਵਿੱਚ 233 ਰੁਪਏ 89 ਪੈਸੇ ਪੈਟਰੋਲ ਦੀ ਕੀਮਤ ਅਤੇ 263 ਰੁਪਏ ਪ੍ਰਤੀ ਲਿਟਰ ਪਿਛਲੇ ਕਈ ਦਿਨਾਂ ਤੋਂ ਡੀਜ਼ਲ ਦੀ ਜੋ ਕੀਮਤ ਹੈ ਉਹ ਰਿਕਾਰਡ ਕੀਤੀ ਗਈ ਹੈ ਪੂਰੀ ਜਾਣਕਾਰੀ ਤੁਸੀਂ ਥੱਲੇ ਦਿੱਤੇ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *