ਈ ਟੀ ਟੀ ਦੀਆਂ ਨਵੀਆਂ ਪੋਸਟਾਂ 6635 ਦੇ ਬਾਰੇ ਆਏ ਨਵੇਂ ਹੁਕਮ ਜਾਰੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਈਟੀਟੀ ਕਾਡਰ ਦੀਆਂ ਛਿਆਹਠ ਸੌ ਪੈਂਤੀ ਪੋਸਟਾਂ ਸਬੰਧੀ ਭਰਤੀ ਕਾਫੀ ਲੰਬੇ ਸਮੇਂ ਤੋਂ ਅਟਕੀ ਹੋਈ ਸੀ ਪਿਛਲੀ ਸਰਕਾਰ ਮੌਕੇ ਇਸ ਦਾ ਪੇਪਰ ਲੈ ਲਿਆ ਗਿਆ ਸੀ ਪਰ ਜੁਆਇਨਿੰਗ ਨਹੀਂ ਕਰਵਾਈ ਗਈ ਸੀ ਪਰ ਹੁਣ ਮੌਜੂਦਾ ਸਰਕਾਰ ਦੇ ਵੱਲੋਂ ਯੋਗ ਉਮੀਦਵਾਰਾਂ ਦੀ ਜੁਆਇਨਿੰਗ ਕਰਵਾਈ ਜਾ ਰਹੀ ਹੈ ਤੇ ਇਸ ਸਬੰਧੀ ਕੁਝ ਨਵੇਂ ਹੁਕਮ ਵੀ ਜਾਰੀ ਹੋਏ ਹਨ ਈਟੀਟੀ ਕਾਡਰ (ETT Cadre) ਦੀਆਂ 6635 ਅਸਾਮੀਆਂ ਖਿਲਾਫ਼ ਨਵ-ਨਿਯੁਕਤ ਉਮੀਦਵਾਰਾਂ ਦੀ ਜੁਆਇਨਿੰਗ ਕਰਵਾਉਣ ਸਬੰਧੀ ਡੀਜੀਐੱਸਈ ਪੰਜਾਬ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ‘ਚ ਲਿਖਿਆ ਗਿਆ ਹੈ ਕਿ ਈਟੀਟੀ ਕਾਰਡ ਦੀਆਂ 6635

ਅਸਾਮੀਆਂ ਖਿਲਾਫ਼ ਜਿਨ੍ਹਾਂ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਨੂੰ ਅਲਾਟ ਹੋਏ ਸਟੇਸ਼ਨਾਂ ‘ਤੇ ਜੁਆਇੰਨ ਕਰਵਾ ਸਕਦੇ ਹਨ, ਬਸ਼ਰਤੇ ਉਨ੍ਹਾਂ ਉਮੀਦਵਾਰਾਂ ਤੋਂ ਇਕ ਹਫ਼ਤੇ ਦੇ ਵਿਚ-ਵਿਚ ਮੈਡੀਕਲ ਫਿਟਨੈੱਸ ਸਰਟੀਫਿਕੇਟ ਲੈਣਾ ਯਕੀਨੀ ਬਣਾਉਣ।ਇਸ ਸਬੰਧੀ ਉਮੀਦਵਾਰਾਂ ਤੋਂ ਸਵੈ-ਘੋਸ਼ਣਾ ਪੱਤਰ ਲੈਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਦਿੱਤੀ ਹੈ ਜਿਸ ਅਨੁਸਾਰ ਕਿਸੇ ਨੁਕਸ ਜਾਂ ਘਾਟ ਸਬੰਧੀ ਵਿਭਾਗ ਦੀ ਕਾਰਵਾਈ ਲਈ ਅਤੇ ਨਿਯੁਕਤ ਪੱਤਰ ਰੱਦ ਕਰਨ ਲਈ ਉਮੀਦਵਾਰ ਨਿੱਜੀ ਪੱਧਰ ‘ਤੇ ਜ਼ਿੰਮੇਵਾਰ ਹੋਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *